Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੁੜ ਸ਼ੁਰੂ ਹੋਇਆ ਮੀਂਹ, ਲੋਕਾਂ ਦੀ ਵਧੀ ਚਿੰਤਾ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਹੈ। ਮਾਨਸੂਨ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 21 ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੱਜ ਵੀ ਕਾਲੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਵਿੱਚ 23 ਜੁਲਾਈ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟ ਤੋਂ ਘੱਟ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮਾਨਸੂਨ ਜਾਰੀ ਰਹੇਗਾ। ਜਿਸ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹੋਰ ਵੀ ਪਰੇਸ਼ਾਨੀ ਵਧ ਸਕਦੀ ਹੈ। ਕਾਬਿਲੇਗੌਰ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਮਾਨਸੂਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੁਣ ਤੱਕ ਕੁੱਲ 734.1 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਮੌਸਮੀ ਬਰਸਾਤ 126 ਫੀਸਦੀ ਤੋਂ ਵੱਧ ਦਰਜ ਕੀਤੀ ਗਈ ਹੈ।