Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਪੰਜਾਬ ‘ਚ ਅੱਜ ਮੀਂਹ ਦਾ ਅਲਰਟ,ਦੋ ਜ਼ਿਲ੍ਹਿਆਂ ਵਿੱਚ ਅੱਜ ਦੇ ਲਈ ਆਰੇਂਜ ਅਲਰਟ ਜਾਰੀ!

ਪੰਜਾਬ ‘ਚ ਅੱਜ ਮੀਂਹ ਦਾ ਅਲਰਟ,ਦੋ ਜ਼ਿਲ੍ਹਿਆਂ ਵਿੱਚ ਅੱਜ ਦੇ ਲਈ ਆਰੇਂਜ ਅਲਰਟ ਜਾਰੀ!

ਪੰਜਾਬ ‘ਚ ਜਿੱਥੇ ਕਈ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਰਕੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਉੱਥੇ ਮੌਸਮ ਵਿਭਾਗ ਵੱਲੋਂ ਪਠਾਨਕੋਟ ਅਤੇ ਹੁਸ਼ਿਆਪੁਰ ਵਿੱਚ ਅੱਜ ਯਾਨੀ ਸ਼ਨੀਵਾਰ ਦੇ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਇਨ੍ਹਾਂ ਦੋ ਜ਼ਿਲ੍ਹਿਆਂ ਨੂੰ ਛੱਡ ਕੇ ਸਮੁੱਚੇ ਪੰਜਾਬ ਵਿੱਚ ਅੱਜ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ।

ਦੱਸਣਯੋਗ ਹੈ ਕਿ ਫਿਲਹਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ ਇਸ ਦੌਰਾਨ ਮੀਂਹ ਪੈਣ ਨਾਲ ਹੋਰ ਨੁਕਸਾਨ ਹੋ ਸਕਦਾ ਹੈ। ਦੱਸ ਦਈਏ ਕਿ ਪਠਾਨਕੋਟ ਅਤੇ ਹੁਸ਼ਿਆਪੁਰ ਵਿੱਚ ਅੱਜ ਦੇ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਸ ਦੌਰਾਨ ਪਠਾਨਕੋਟ ਵਿੱਚ ਹਾਲਾਤ ਫਿਰ ਕਾਬੂ ਵਿੱਚ ਹਨ ਪਰ ਹੁਸ਼ਿਆਪੁਰ ਵਿੱਚ ਹੜ੍ਹ ਦੀ ਸਥਿਤੀ ਅਜੇ ਵੀ ਬਣੀ ਹੋਈ ਹੈ।