Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਬਹੁਤ ਘੱਟ,ਪੰਜਾਬ ‘ਚ ਸ਼ਿਮਲੇ ਵਰਗੀ ਠੰਡ!

ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਬਹੁਤ ਘੱਟ,ਪੰਜਾਬ ‘ਚ ਸ਼ਿਮਲੇ ਵਰਗੀ ਠੰਡ!

ਪੰਜਾਬ ਵਿੱਚ ਬੀਤੇ ਦਿਨ ਤੋਂ ਸਰਦੀ ਜ਼ਿਆਦਾ ਵੱਧ ਗਈ ਹੈ ਅਤੇ ਧੁੰਦ ਦਾ ਕਹਿਰ ਵੀ ਵੱਧ ਗਿਆ ਹੈ। ਇਸ ਨਾਲ ਹੁਣ ਪੰਜਾਬ ਵਿੱਚ ਧੁੰਦ ਹੋਣ ਕਰਕੇ ਧੁੱਪ ਚੱਲੀ ਗਈ ਹੈ। ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਬਹੁਤ ਘੱਟ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।ਜੇਕਰ ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ‘ਚ ਬੀਤੇ ਦਿਨੀ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਦਾ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਦਿਨ ਵੇਲੇ ਠੰਢ ਪਹਿਲਾਂ ਦੇ ਮੁਕਾਬਲੇ ਲਗਾਤਾਰ ਵੱਧ ਰਹੀ ਹੈ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.4 ਡਿਗਰੀ ਸੈਲਸੀਅਸ ਘੱਟ ਰਿਹਾ।