Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਦੇ ਸਾਰੇ ਸਕੂਲਾਂ ਵਿਚ 16 ਜੁਲਾਈ ਤੱਕ ਛੁੱਟੀਆਂ

ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ।ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। 17 ਜੁਲਾਈ ਨੂੰ ਮੁੜ ਸਕੂਲ ਖੁੱਲ੍ਹਣਗੇ। ਸਿੱਖਿਆ ਮੰਤਰੀ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ-ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।

ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਕੀਤੀਆਂ ਸਨ, ਪਰ ਹੁਣ ਇਨ੍ਹਾਂ ਨੂੰ ਅੱਗੇ ਹੋਰ ਵਧਾ ਦਿੱਤਾ ਗਿਆ ਹੈ