Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਪ੍ਰਧਾਨ ਸ਼ਿਵ ਸੈਨਾ ਉਦੇ ਬਾਲਾ ਸਾਹਿਬ ਠਾਕਰੇ ਮੈਡਮ ਊਸ਼ਾ ਮਾਹੀ ਵਲੋਂ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ

ਜਲੰਧਰ,(ਸੰਜੇ ਸ਼ਰਮਾ)-ਸ਼ਿਵ ਸੈਨਾ ਸ੍ਰੀ ਉਦੇ ਬਾਲਾ ਸਾਹਿਬ ਠਾਕਰੇ ਦੀ ਭਵਾਨੀ ਸੈਨਾ ਪੰਜਾਬ ਦੀ ਪ੍ਰਧਾਨ ਮੈਡਮ ਊਸ਼ਾ ਮਾਹੀ ਵਲੋਂ ਅੱਜ ਆਪਣੇ ਆਫਿਸ ਟਾਵਰ enclave ਵਿੱਚ ਸ਼ਿਵ ਸੈਨਾ ਸ੍ਰੀ ਉਦੇ ਬਾਲਾ ਸਾਹਿਬ ਠਾਕਰੇ ਦਾ 57ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਜਾਣਕਾਰੀ ਲਈ ਦਸ ਦਈਏ ਕਿ ਇਸ ਪਾਰਟੀ ਦਾ 19 ਜੂਨ 1966 ਦੇ ਵਿਚ ਨੀਂਹ ਪੱਥਰ ਰੱਖਿਆ ਗਿਆ ਸੀ ਜੌ ਕਿ ਇਸ ਸਮੇਂ ਪੂਰੇ ਸੰਸਾਰ ਵਿੱਚ ਇਸ ਪਾਰਟੀ ਦਾ ਨਾਮ ਹੈ । ਅੱਜ ਮੈਡਮ ਊਸ਼ਾ ਮਾਹੀ ਨੇ ਲੱਡੂ ਵੰਡ ਕੇ ਜਰੂਰਤ ਮੰਦ ਔਰਤਾਂ ਨੂੰ ਰਾਸ਼ਨ ਵੰਡ ਕੇ ਇਸ ਸਥਾਪਨਾ ਦਿਵਸ ਨੂੰ ਮਨਾਇਆ ਗਿਆ । ਇਸ ਮੌਕੇ ਓਹਨਾ ਕਿਹਾ ਕਿ ਸਾਨੂੰ ਹਮੇਸ਼ਾ ਸਮਾਜ ਭਲਾਈ ਕਮਾਂ ਵਿਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਤਾਂ ਜੌ ਕੋਈ ਵੀ ਵਰਗ ਕਿਸੇ ਵੀ ਮੁਸੀਬਤ ਹੋਵੇ ਉਸਦੀ ਸਹਾਇਤਾ ਕੀਤੀ ਜਾ ਸਕੇ।ਇਸ ਮੌਕੇ ਮੈਡਮ ਜਸਵੀਰ ਕੌਰ, ਮੈਡਮ ਪਰਵਿੰਦਰ ਕੌਰ, ਮੈਡਮ ਰੇਖਾ,ਪ੍ਰਧਾਨ ਓਮ ਪ੍ਰਕਾਸ਼ , ਜਗਦੀਸ਼ ਕੁਮਾਰ ,ਗੁਰਜਿੰਦਰ ਸਿੰਘ, ਰਾਜਿੰਦਰ ਸਿੰਘ ਵਾਲੀਆ , ਦਵਿੰਦਰ ਸਿੰਘ ਅਤੇ ਵਿਜੈ ਆਦਿ ਇਸ ਮੌਕੇ ਮੌਜੂਦ ਸਨ ਚਰਨਜੀਤ ਜੱਸਲ