Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਮੀਟਿੰਗ ਮੁੱਖ ਮੰਤਰੀ ਨਾਲ ਫਗਵਾੜਾ ਵਿਖੇ ਕਬਾਨਾ ਰਜਓਡਟ ਵਿੱਚ ਹੋਈ

ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਫਗਵਾੜਾ ਵਿਖੇ ਕਬਾਨਾ ਰਜਓਡਟ ਵਿੱਚ ਹੋਈਇਸ ਮੀਟਿੰਗ ਵਿੱਚ ਪਿਛਲੀ ਮੀਟਿੰਗ ਦੋਰਾਨ ਮੁੱਖ ਮੰਤਰੀ ਪੰਜਾਬ ਨੇ ਜ਼ੋ 3 ਮਈ ਨੂੰ ਪੈਂਨਲ ਮੀਟਿੰਗ ਕਰਨ ਬਾਰੇ ਕਿਹਾ ਸੀ ਉਸ ਸਬੰਧੀ ਗੱਲ ਕੀਤੀ ਗਈ ਹੈ ਪੈਂਨਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਕੱਢਣ ਲਈ ਕਿਹਾ ਗਿਆ ਜਿਸ ਤੇ ਮੁੱਖ ਮੰਤਰੀ ਪੰਜਾਬ ਵਲੋਂ ਅਗਲੀ ਪੈਂਨਲ ਮੀਟਿੰਗ ਕਰਕੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸਭ ਤੋਂ ਪਹਿਲਾਂ ਯੂਨੀਅਨ ਵਲੋਂ ਮੰਨੀਆ ਮੰਗਾਂ 19/12/22 ਨੂੰ ਮਾਨਯੋਗ ਚੀਫ ਸੈਕਟਰੀ ਸਾਬ ਨਾਲ ਪੈਨਿਲ ਮੀਟਿੰਗ ਵਿੱਚ ਹੋਏ ਫੈਸਲੇ ਲਾਗੂ ਕਰਾਉਣ ਤੇ ਵਿਚਾਰ ਚਰਚਾ ਕੀਤੀ ਗਈ।

1.ਪੱਕੇ ਕਰਨ ਦੀ ਮੰਗ ਤੇ

ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਸਬੰਧੀ ਏ ਜੀ ਪੰਜਾਬ ਦੀ ਸਲਾਹ ਲੈ ਕੇ ਵਿਭਾਗ ਦਰ ਵਿਭਾਗ ਹੱਲ ਕਰ ਰਹੇ ਹਾਂ ਜ਼ੋ ਮੁਸ਼ਕਿਲਾਂ ਆ ਰਹੀਆਂ ਹਨ ਉਹਨਾਂ ਦਾ ਹੱਲ ਕੱਢਿਆ ਜਾ ਰਿਹਾ ਹੈ

2.ਠੇਕੇਦਾਰ ਬਾਹਰ ਕੱਢਣ ਦੀ ਮੰਗ
ਯੂਨੀਅਨ ਦੇ ਦੱਸਣ ਤੇ ਕਿ ਹਰਿਆਣੇ ਦੀ ਤਰਜ਼ ਤੇ ਠੇਕੇਦਾਰ ਬਾਹਰ ਕੱਢਿਆ ਜਾਵੇਗਾ 20-25 ਕਰੋੜ GST ਬਚਦਾ ਹੈ

ਮੁੱਖ ਮੰਤਰੀ ਪੰਜਾਬ ਜੀ ਨੇ ਕਿਹਾ ਕਿ ਇਸ ਸਬੰਧੀ ਅਸੀਂ ਪਾਲਸੀ ਬਣਾ ਰਹੇ ਹਾਂ ਉਮਾਦੇਵੀ ਦੀ ਜੱਸਮੈਂਟ ਦਾ ਹੱਲ ਕੱਢ ਕੇ ਮੁਲਾਜ਼ਮਾਂ ਦਾ ਹੱਲ ਕੱਢਿਆ ਜਾ ਰਿਹਾ ਹੈ

3.ਤਨਖ਼ਾਹ ਵਾਧਾ ਅਤੇ 5% ਲਾਗੂ ਕਰਨ ਦੀ ਮੰਗ

ਮੁੱਖ ਮੰਤਰੀ ਪੰਜਾਬ ਵਲੋਂ ਇਸ ਸਬੰਧੀ 5% ਲਾਗੂ ਕਰਨ ਤੇ ਸਹਿਮਤੀ ਜਤਾਈ ਗਈ ਅਤੇ ਉਚ ਅਧਿਕਾਰੀਆਂ ਨੂੰ ਹੱਲ ਕਰਨ ਲਈ ਨਿਰਦੇਸ਼ ਦਿੱਤੇ ਗਏ।

  1. ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਸਰਵਿਸ ਰੂਲ ਬਣਾਉਣ ਅਤੇ ਕੰਡੀਸ਼ਨਾ ਵਿੱਚ ਸੋਧ ਕਰਨ ਤੇ

ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਅਤੇ ਕਾਨੂੰਨ ਸਲਾਹ ਲੈਣ ਉਪਰੰਤ ਕੋਈ ਫੈਸਲਾ ਕੀਤਾ ਜਾ ਸਕਦਾ ਹੈ ਅਤੇ ਇਸ ਸਬੰਧੀ ਰੂਲ ਬਣਾਉਣ ਅਤੇ ਤੁਹਾਨੂੰ ਪੱਕਾ ਕਰਨ ਲਈ ਇੱਕ ਮੀਟਿੰਗ ਅਗਲੀ ਮੀਟਿੰਗ ਖੁੱਲ੍ਹੇ ਸਮੇਂ ਵਿੱਚ ਵਿੱਚ ਕਰਕੇ ਹੱਲ ਕੀਤਾ ਜਾਵੇਗਾ

6.epf , ESI ਇਸ ਸਬੰਧੀ ਅਤੇ ਠੇਕੇਦਾਰ ਨੂੰ ਦੁਬਾਰਾ ਟੈਂਡਰ ਦੇਣ ਸਬੰਧੀ ਦੱਸਣ ਤੇ

ਮੁੱਖ ਮੰਤਰੀ ਪੰਜਾਬ ਨੇ ਕਲੀਅਰ ਕੀਤਾ ਕਿ ਠੇਕੇਦਾਰ ਬਾਹਰ ਕੱਢਣ ਦੀ ਤਿਆਰੀ ਹੈ ਅਤੇ ਇਸ ਸਬੰਧੀ ਇਸ ਠੇਕੇਦਾਰ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬਣਦਾ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਵੇਗੀ।

ਇਨਾ ਮੰਗਾਂ ਦੇ ਨਾਲ ਨਾਲ ਵਿਭਾਗ ਨੂੰ ਮੁਨਾਫ਼ੇ ਵਿੱਚ ਲਿਆਉਣ ਲਈ ਵੀ ਵਿਚਾਰ ਚਰਚਾ ਕੀਤੀ ਗਈ।

ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ,ਸੀ.ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ,ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ, ਜਲੰਧਰ 1 ਸੈਕਟਰੀ ਚਾਨਣ ਸਿੰਘ ਹਾਜ਼ਰ ਸਨ