Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਵਿਚ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਪੰਜਾਬ ਵਿਚ ਸਰਕਾਰੀ ਦਫਤਰਾਂ ਦਾ ਸਮਾਂ ਬਦਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਰਾਜ ਦੇ ਦਫਤਰ ਜੋ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ, ਉਨ੍ਹਾਂ ਦਾ ਦਫਤਰੀ ਸਮਾਂ ਮਿਤੀ 17 ਜੁਲਾਈ 2023 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 05.00 ਵਜੇ ਤੱਕ ਹੋਵੇਗਾ।