Business Khas

Latest news
ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ भारत-जापान में होगी बड़ी डील? PM मोदी-तकाइची की अहम बैठक सबसे ज़्यादा सवाल किस पर हैं, आरएसएस ਰਜਿੰਦਰ ਸਿੰਘ ਮੰਡ ਦਾ ਦਿਹਾਂਤ ਕਿਸਾਨ ਅੰਦੋਲਨ ਅਤੇ ਵਕੀਲ ਭਾਈਚਾਰੇ ਲਈ ਨਾ ਪੂਰਾ ਹੋਣ ਵਾਲਾ ਘਾਟਾ : ਐਡਵੋਕੇਟ ਕਾਹਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ 21 ਘੰਟੇ ਚੱਲੇ ਰੈਸਕਿਊ ਤੋਂ ਬਾਅਦ ਬੋਰਵੈੱਲ ‘ਚੋਂ ਕੱਢੀ ਗਈ ਨਿਰਵੈਰ ਦੀ ਲਾਸ਼
You are currently viewing ਪੰਜਾਬ ਸਰਕਾਰ ਵੱਲੋਂ ਬਤੌਰ ਉਪ ਚੇਅਰਮੈਨ ਨਿਯੁਕਤ ਕਰਨ ਨਾਲ ਪਾਰਟੀ ਨੂੰ ਹੋਰ ਮਿਲੇਗੀ ਮਜ਼ਬੂਤੀ: ਮਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਬਤੌਰ ਉਪ ਚੇਅਰਮੈਨ ਨਿਯੁਕਤ ਕਰਨ ਨਾਲ ਪਾਰਟੀ ਨੂੰ ਹੋਰ ਮਿਲੇਗੀ ਮਜ਼ਬੂਤੀ: ਮਹਿੰਦਰ ਭਗਤ

ਜਲੰਧਰ, (ਸੰਜੇ ਸ਼ਰਮਾ)-ਸ. ਕਮਲਜੀਤ ਸਿੰਘ ਭਾਟੀਆ ਜਿਨਾਂ ਨੂੰ ਕਿ ਪੰਜਾਬ ਸਰਕਾਰ ਨੇ ਪੰਜਾਬ ਖਾਦੀ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਹੈ ਦੀ ਨਿਯੁਕਤੀ ਤੇ ਸਾਰੇ ਪਾਸੇ ਖੁਸ਼ੀ ਦੀ ਲਹਿਰ ਛਾਈ ਹੋਈ ਹੈ ਅਤੇ ਉਹਨਾਂ ਨੂੰ ਵਧਾਈ ਦੇਣ ਵਾਲਿਆਂ ਤੇ ਸਨਮਾਨਿਤ ਕਰਨ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ਇਸੇ ਸੰਬੰਧ ਵਿੱਚ ਜਿੱਥੇ ਬਹੁਤ ਸਾਰੀਆਂ ਸੋਸਾਇਟੀਆਂ ਨੇ ਉਹਨਾਂ ਦਾ ਸਨਮਾਨ ਕੀਤਾ ਉੱਥੇ ਅੱਜ ਸਾਬਕਾ ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀ ਅਤੇ ਆਮ ਆਦਮੀ ਪਾਰਟੀ ਸ਼੍ਰੀ ਮਹਿੰਦਰ ਭਗਤ ਜੀ ਨੇ ਆਪਣੇ ਸਾਥੀਆਂ ਨਾਲ ਸਰਦਾਰ ਭਾਟੀਆ ਦਾ ਸਨਮਾਨ ਕੀਤਾ ਅਤੇ ਉਹਨਾਂ ਨੂੰ ਬੁੱਕਾ ਦੇ ਕੇ ਤੇ ਮਾਤਾ ਰਾਣੀ ਦੀ ਚੁਨਰੀ ਦੇ ਕੇ ਉਹਨਾਂ ਦਾ ਮਾਣ ਵਧਾਇਆ ਸ਼੍ਰੀ ਮਹਿੰਦਰ ਭਗਤ ਨੇ ਕਿਹਾ ਕਿ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਲੰਬੇ ਅਰਸੇ ਤੋਂ ਲੋਕ ਭਲਾਈ ਦੇ ਕੰਮ ਕੀਤੇ ਹਨ ਅਤੇ ਹੁਣ ਉਹ ਆਮ ਆਦਮੀ ਪਾਰਟੀ ਦੀ ਸ਼ਾਖ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਸੁਚੇਜੀ ਚੋਣ ਕਰਦਿਆਂ ਸਰਦਾਰ ਭਾਟੀਆ ਨੂੰ ਉਪ ਚੇਅਰਮੈਨ ਪੰਜਾਬ ਖਾਦੀ ਬੋਰਡ ਲਗਾਇਆ ਹੈ ਸ੍ਰੀ ਮਹਿੰਦਰ ਭਗਤ ਦੇ ਨਾਲ ਆ ਆਮ ਆਦਮੀ ਪਾਰਟੀ ਦੇ ਮੀਡੀਆ ਪ੍ਰਭਾਰੀ ਸਰੀ ਸੰਜੀਵ ਭਗਤ ਅਤੇ ਹੋਰ ਸਾਥੀ ਵੀ ਸ਼ਾਮਿਲ ਸਨ