Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਬਾਬਾ ਦੀਪ ਸਿੰਘ ਸੇਵਾ ਦਲ ਵੱਲੋਂ ਗੁਰਮਤਿ ਸਮਾਗਮ ਅੱਜ

ਬਾਬਾ ਦੀਪ ਸਿੰਘ ਸੇਵਾ ਦਲ ਵੱਲੋਂ ਗੁਰਮਤਿ ਸਮਾਗਮ ਅੱਜ

ਜਲੰਧਰ, ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਪੰਜਵਾਂ ਵਿਸ਼ੇਸ਼ ਗੁਰਮਤਿ ਸਮਾਗਮ 12 ਫਰਵਰੀ ਦਿਨ ਬੁੱਧਵਾਰ ਸ਼ਾਮ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਮਣੇ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਗੁਰਮਤਿ ਸਮਾਗਮ ਅੱਜ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਫ਼ਤਹਿਗੜ੍ਹ ਸਾਹਿਬ ਭਾਈ ਸ਼ੁਭਦੀਪ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸ ਰਸ਼ਪਾਲ ਸਿੰਘ ਪਾਲ ਪੰਜਾਬ ਦੇ ਰਫੀ ਅਤੇ ਬੀਬੀ ਬਲਜਿੰਦਰ ਕੌਰ ਜੀ ਖਡੂਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਰਹੇ ਹਨ।

ਆਪ ਸਾਰੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਸਮਾਗਮ ਵਿੱਚ ਆਪ ਸਾਰੀਆਂ ਸੰਗਤਾਂ ਨੇ ਹਾਜ਼ਰੀਆ ਭਰਨੀਆਂ ਜੀ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਜਤਿੰਦਰ ਪਾਲ ਸਿੰਘ ਜੀ ਮਝੈਲ ਹਰਜਿੰਦਰ ਸਿੰਘ ਜੀ ਜਿੰਦਾ ਬਲਦੇਵ ਸਿੰਘ ਗਤਕਾ ਮਾਸਟਰ ।