Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਬੀ.ਆਈ.ਐਸ. ਸਰਟੀਫਿਕੇਟ ਵਾਲੀਆਂ ਹਾਰਵੈਸਟਰ ਕੰਬਾਈਨਾਂ ਨਾਲ ਹੀ ਕੀਤੀ ਜਾਵੇ ਕਣਕ ਦੀ ਕਟਾਈ

ਜਲੰਧਰ, (ਸੰਜੇ ਸ਼ਰਮਾ)-ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 7:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਕੇਵਲ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾ ਕੋਲ ਬੀ.ਆਈ.ਐਸ. ਦਾ ਸਰਟੀਫਿਕ ਸਰਟੀਫਿਕੇਟ ਜ਼ਿਲ੍ਹਾ ਮੈਜਿਸਟਰੇਟ ਵਲੋਂ ਏਅਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਪ੍ਰਲੂਸ਼ਨ ਐਕਟ, 1981 ਅਤੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜ਼ਿਲ੍ਹਾ ਜਲੰਧਰ ਵਿੱਚ ਕਣਕ ਦੀ ਨਾੜ/ਰਹਿੰਦ-ਖੂਹੰਦ ਨੂੰ ਅੱਗ ਲਗਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਉਕਤ ਇਹ ਦੋਵੇਂ ਹੁਕਮ 15.06.2023 ਤੱਕ ਲਾਗੂ ਰਹਿਣਗੇ।