Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਬੱਚੀ ਦੀ ਜਨਮਦਿਨ ‘ਤੇ ਕੇਕ ਖਾਣ ਮਗਰੋਂ ਗਈ ਜਾਨ

ਬੱਚੀ ਦੀ ਜਨਮਦਿਨ ‘ਤੇ ਕੇਕ ਖਾਣ ਮਗਰੋਂ ਗਈ ਜਾਨ

ਪਟਿਆਲਾ ‘ਤੋਂ ਇੱਕ ਹੈਰਾਨ ਕਰ ਦੇਣਾ ਵਾਲਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮਦਿਨ ਤੇ ਇਹ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ‘ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਗਈ ਹੈ।

ਪਰਿਵਾਰ ਮੈਂਬਰਾਂ ਦੇ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੀ ਬੇਟੀ ਦੇ ਜਨਮਦਿਨ ਤੇ ਅਸੀਂ ਆਨਲਾਈਨ ਕੇਕ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ। ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ