Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਭਗਵਾਨ ਪਰਸ਼ੂ ਰਾਮ ਜੀ ਦੀ ਸ਼ੋਭਾ ਯਾਤਰਾ ਵਿੱਚ ਆਟੋ ਡੀਲਰਸ ਐਸੋਸੀਏਸ਼ਨ ਵੱਲੋਂ ਲੰਗਰ ਲਗਾਏ ਗਏ

ਭਗਵਾਨ ਪਰਸ਼ੂ ਰਾਮ ਜੀ ਦੀ ਸ਼ੋਭਾ ਯਾਤਰਾ ਵਿੱਚ ਆਟੋ ਡੀਲਰਸ ਐਸੋਸੀਏਸ਼ਨ ਵੱਲੋਂ ਲੰਗਰ ਲਗਾਏ ਗਏ

ਜਲੰਧਰ, (ਸੰਜੇ ਸ਼ਰਮਾ)-ਭਗਵਾਨ ਪਰਸ਼ੂ ਰਾਮ ਜੀ ਦੀ ਪਾਵਨ ਜੇਅੰਤੀ ਦੇ ਸਬੰਧ ਵਿੱਚ ਅੱਜ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਸ਼ੋਭਾ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਜਦੋਂ ਆਟੋ ਡੀਲਰ ਐਸੋਸੀਏਸ਼ਨ ਦੇ ਦਫਤਰ ਪੁਲੀ ਅਲੀ ਮੁਹੱਲਾ ,ਵਿਖੇ ਪਹੁੰਚੀ ਉੱਥੇ ਸੰਗਤਾਂ ਲਈ ਐਸੋਸੀਏਸ਼ਨ ਵੱਲੋਂ ਠੰਡੀਆਂ ਕੁਲਫੀਆਂ ਦੇ ਲੰਗਰ ਲਗਾਏ ਗਏ ।ਇਸ ਮੌਕੇ ਤੇ ਬੋਲਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ,ਹਰਪ੍ਰੀਤ ਸਿੰਘ ਨੀਟੂ ਅਮਲੇਸ਼ ਕੁਮਾਰ ਅਤੇ ਬੋਬੀ ਬਹਿਲ ਨੇ ਕਿਹਾ ਕਿ ਪੰਜਾਬੀਆਂ ਦੀ ਇਹੋ ਪਹਿਚਾਨ ਹੈ ।ਕਿ ਉਹ ਜਾਤ ਧਰਮ ਤੋਂ ਉੱਪਰ ਉੱਠ ਕੇ ਸੇਵਾ ਕਰਦੇ ਹਨ ਐਸੋਸੀਏਸ਼ਨ ਸਦਾ ਇਹਨਾਂ ਸਿਧਾਂਤਾਂ ਤੇ ਕੰਮ ਕਰਦੀ ਹੈ ।ਸੇਵਾ ਕਰਨ ਵਾਲਿਆਂ ਵਿੱਚ ਆਤਮ ਪ੍ਰਕਾਸ਼, ਵਿਸ਼ੂ ਹੇਮ ਤੇ ਹਰਪ੍ਰੀਤ ਸਿੰਘ ਸੋਨੂ ਆਦਿ ਹਾਜ਼ਰ ਸਨ।