Business Khas

Latest news
पंजाब सरकार नशों के खिलाफ निर्णायक लड़ाई लड़ रही है : मोहिंदर भगत   ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀਆਂ ਜੁੰਮੇਵਾਰੀਆਂ ਤੋਂ ਭਗੋੜੇ ਨਾ ਹੋਣ : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ

ਭਾਟੀਆ ਦੰਪਤੀ ਨੇ ਪਾਸ ਕਰਵਾਏ ਹੋਏ 65 ਪੈਨਸ਼ਨ ਕੇਸਾਂ ਦੇ ਪੱਤਰ ਲਾਭਪਾਤਰੀਆਂ ਨੂੰ ਦਿੱਤੇ

ਜਲੰਧਰ,(ਸੰਜੇ ਸ਼ਰਮਾ)-ਵਾਰਡ ਨੰਬਰ 45 ਦੇ ਕੌਂਸਲਰ ਜਸਪਾਲ ਕੌਰ ਭਾਟੀਆ ਅਤੇ ਉਨ੍ਹਾਂ ਦੇ ਪਤੀ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਜੋ ਕਿ ਇਲਾਕੇ ਵਿੱਚ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਹਨ ਵਿਕਾਸ ਦੇ ਨਾਲ-ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹੋਏ ਅੱਜ ਉਹਨਾਂ ਨੇ ਆਪਣੇ ਵਾਰਡ ਵਿੱਚ 65 ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਅਪਾਹਜ ਪੈਨਸ਼ਨ ਅਤੇ ਵਿਧਵਾ ਪੈਨਸ਼ਨ ਦੇ ਪ੍ਰਮਾਣ ਪੱਤਰ ਵੰਡੇ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਹੁਣ ਤਕ 718 ਲੋਕਾਂ ਦੀਆਂ ਪੈਨਸ਼ਨਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਇਹ ਕੰਮ ਨਿਰੰਤਰ ਜਾਰੀ ਹੈ ਇਸ ਕੰਮ ਲਈ ਉਨ੍ਹਾਂ ਦੀ ਧਰਮ ਪਤਨੀ ਜਸਪਾਲ ਕੌਰ ਭਾਟੀਆ ਇਲਾਕਾ ਕੌਂਸਲਰ ਹਰ ਮੰਗਲਵਾਰ ਦੁਪਹਿਰ 3 ਵਜੇ ਤੋਂ ਲੈ ਕੇ ਪੰਜ ਵਜੇ ਤੱਕ ਸਰਕਾਰੀ ਸਕੀਮਾਂ ਅਤੇ ਪੈਨਸ਼ਨਾਂ ਦੇ ਕੇਸਾਂ ਦੇ ਫਾਰਮ ਭਰਦੇ ਹਨ ਜਿਨ੍ਹਾਂ ਦਾ ਨਿਪਟਾਰਾ ਉਹ ਆਪਣੀ ਮਿਹਨਤ ਨਾਲ ਤਕਰੀਬਨ ਇਕ ਮਹੀਨੇ ਵਿਚ ਕਰਵਾਉਂਦੇ ਹਨ ਅੱਜ ਪੱਤਰ ਵੰਡਣ ਵੇਲੇ ਇਸ ਮੌਕੇ ਤੇ ਭਾਟੀਆ ਦੰਪਤੀ ਦੇ ਨਾਲ ਅੰਮ੍ਰਿਤਪਾਲ ਸਿੰਘ ਭਾਟੀਆ ਸਰਦਾਰ ਜਸਬੀਰ ਸਿੰਘ ਅਸ਼ਵਨੀ ਕੁਮਾਰ ਕੁਲਦੀਪ ਚੌਹਾਨ ਮਹਿੰਦਰ ਪਾਲ ਸੰਦੀਪ ਮਹਾਜਨ ਅਤੇ ਜਸਪਾਲ ਕੌਰ ਭਾਟੀਆ ਦੀ ਟੀਮ ਵਿੱਚ ਮਨਿੰਦਰ ਕੌਰ ਭਾਟੀਆ ਸੋਨੀਆ ਅਰੋੜਾ ਇੰਦਰਜੀਤ ਕੌਰ ਸ੍ਰੀਮਤੀ ਸ਼ਮਾ ਸਹਿਗਲ ਪੂਨਮ ਅਰੋੜਾ ਸ੍ਰੀਮਤੀ dezy ਅਰੋੜਾ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣ ਸ਼ਾਮਲ ਸਨ