Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ

ਭਾਟੀਆ ਦੰਪਤੀ ਵੱਲੋਂ ਅਰੰਭੇ ਜਤਨਾਂ ਨਾਲ ਵੱਖ-ਵੱਖ ਪਾਰਟੀਆਂ ਨੂੰ ਲੱਗੇਗਾ ਕੱਲ ਤਗੜਾ ਝਟਕਾ

ਜਲੰਧਰ,(ਸੰਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਜੋ ਸਿਆਸਤ ਦੇ ਭੀਸ਼ਮ ਪਿਤਾਮਾ ਮੰਨੇ ਜਾਂਦੇ ਹਨ ਅਤੇ ਜਲੰਧਰ ਸ਼ਹਿਰ ਦੀਆਂ ਬਹੁਤ ਸਾਰੀਆਂ ਸਮਾਜਿਕ ਜਥੇਬੰਦੀਆਂ ਨਾਲ ਵੀ ਜੁੜੇ ਹੋਏ ਹਨ ਅਤੇ ਉਹਨਾਂ ਦੀ ਤਗਰੀ ਪਕੜ ਕਰਨ ਜਿੱਥੇ ਪਿਛਲੇ ਦਿਨੀਂ ਸ੍ਰੀ ਪ੍ਰਵੇਸ਼ ਚਮੜੀ ਡਿਪਟੀ ਮੇਅਰ ਸਰਦਾਰ ਮਲਵਿੰਦਰ ਸਿੰਘ ਲੱਕੀ ਕਾਂਗਰਸੀ ਆਗੂ ਗੁਰਪਾਲ ਸਿੰਘ ਤੱਖਰ ਸਾਬਕਾ ਕੌਂਸਲਰ ਸਰਦਾਰ ਸੁਰਜੀਤ ਸਿੰਘ ਜੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਇਸ ਸਬੰਧੀ ਸਰਦਾਰ ਕਮਲਜੀਤ ਸਿੰਘ ਭਾਟੀਆ ਵੱਲੋਂ ਤਕੜੇ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਨਤੀਜੇ ਵਜੋਂ ਕੱਲ ਮਿਤੀ 9 ਅਪ੍ਰੈਲ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਗਏ ਸਮਾਗਮ ਵਿੱਚ ਵੱਡੀਆਂ joining ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਮਾਰਕਫੈਡ ਸਰਦਾਰ ਹਰਚੰਦ ਸਿੰਘ ਬਰਸਟ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਸ੍ਰੀ ਸੁਸ਼ੀਲ ਰਿੰਕੂ ਲੋਕ ਸਭਾ ਉਮੀਦਵਾਰ ਸ੍ਰੀ ਸ਼ੀਤਲ ਅੰਗੂਰਾਲ ਵਿਧਾਇਕ ਹਲਕਾ ਵੈਸਟ ਸ੍ਰੀ ਰਮਨ ਅਰੋੜਾ ਵਿਧਾਇਕ ਹਲਕਾ ਕੇਂਦਰੀ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਵਿਚ ਸੈਂਕੜੇ ਪਰਿਵਾਰ ਕੱਲ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਨਗੇ