Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮਨਜੀਤ ਸਿੰਘ ਟੀਟੂ ਨੇ ਦਿੱਤਾ ਕਾਂਗਰਸ ਨੂੰ ਝਟਕਾ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਜਲੰਧਰ,(ਸੰਜੇ ਸ਼ਰਮਾ)-ਅੱਜ ਬਹੁਤ ਸਾਰੇ ਕਾਗਰਸੀ ਵਰਕਰ ਨੂੰ ਆਪ ਵਿਚ ਸ਼ਾਮਿਲ ਕਰਵਾਇਆ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਮਾਨ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਆਪਣੀ ਕਾਬਲੀਅਨ ਦਿਖਾਉਂਦੇ ਹੋਏ ਅੱਜ ਜਲੰਧਰ ਪੱਛਮੀ ਅਤੇ ਕੇਂਦਰੀ ਤੋਂ ਕਰੀਬ 12 ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਕੀਤੇ।
ਕੌਂਸਲਰਾਂ ਦੇ ਨਾਲ-ਨਾਲ ਪੰਜਾਬ ਖਾਦੀ ਬੋਰਡ ਦੇ ਡਾਇਰੇਕਟਰ ਮੇਜਰ ਸਿੰਘ, ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ , ਕੌਂਸਲਰ ਪਤੀ ਹਰਜਿੰਦਰ ਸਿੰਘ ਲਾਡਾ , ਵੀ ਸ਼ਾਮਿਲ ਹੋਏ|