Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ..

ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ..

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ।