Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਹਿਲਾਵਾਂ ਲਈ ਵੱਡਾ ਐਲਾਨ, ਬੱਸ ਦੇ ਝੂਟੇ ਰਹਿਣਗੇ ਫ੍ਰੀ!

ਮਹਿਲਾਵਾਂ ਲਈ ਵੱਡਾ ਐਲਾਨ, ਬੱਸ ਦੇ ਝੂਟੇ ਰਹਿਣਗੇ ਫ੍ਰੀ!

ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਹਾਲ ਹੀ ਵਿੱਚ ਮਹਿਲਾਵਾਂ ਨੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਸੇਵਾਵਾਂ ਦਾ ਮਹਿਲਾਵਾਂ ਅਤੇ ਲੜਕੀਆਂ ਨੂੰ ਲਾਭ ਮਿਲਦਾ ਰਹੇਗਾ।ਦੱਸਣਯੋਗ ਹੈ ਕਿ ਪੰਜਾਬ ਅੰਦਰ ਮਹਿਲਾਵਾਂ ਵਾਸਤੇ ਮੁਫ਼ਤ ਬੱਸ ਸੇਵਾ 1 ਅਪਰੈਲ ਤੋਂ ਚਾਲੂ ਹੋਈ ਸੀ। ਦਰਅਸਲ ਸਰਕਾਰੀ ਬੱਸਾਂ ਵਿੱਚ ਮਫ਼ਤ ਸਫ਼ਰ ਲਈ ਮਹਿਲਾਵਾਂ ਨੂੰ ਕੋਈ ਵੀ ਪ੍ਰਮਾਣ ਪੱਤਰ ਅਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਵੀ ਪੰਜਾਬ ਦੇ ਵਾਸੀ ਹੋਣ ਦਾ ਪ੍ਰਮਾਣ ਪੱਤਰ ਦਿਖਾਉਣਾ ਪਵੇਗਾ।ਮਹਿਲਾਵਾਂ ਪੰਜਾਬ ਰੋਡਵੇਜ਼ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਤੇ ਪੰਜਾਬ ਰੋਡਵੇਜ਼ ਬੱਸਾਂ ਅਤੇ ਲੋਕਲ ਬੌਡੀਜ਼ ਵੱਲੋਂ ਚਲਾਈਆਂ ਜਾਂਦੀਆਂ ਸਿਟੀ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਦੀਆਂ ਹਨ। ਇਸ ਵਿੱਚੇ ਵੋਲਵੋ, ਏਸੀ ਜਾਂ HVAC ਬੱਸਾਂ ਸ਼ਾਮਲ ਨਹੀਂ ਹੋਣਗੀਆਂ।ਪਹਿਲੇ ਚਰਚਾ ਸੀ ਕਿ ਆਪਣੇ ਬਜਟ ਵਿਚ ਮਹਿਲਾਵਾਂ ਲਈ ਮਾਨ ਸਰਕਾਰ ਵੱਡਾ ਐਲਾਨ ਕਰ ਸਕਦੀ ਹੈ ਪਰ ਅਜਿਹਾ ਕੁਝ ਐਲਾਨ ਨਹੀਂ ਕੀਤਾ ਗਿਆ ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।