Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮਿਸ਼ਨ ਫ਼ਤਹਿ ਸੋਸਾਇਟੀ ਵੱਲੋਂ ਆਖਰੀ ਉਮੀਦ NGO ਦੀਆਂ ਸੇਵਾਵਾਂ ਨੂੰ ਕੀਤਾ ਗਿਆ ਸਲਾਮ

ਜਲੰਧਰ,(ਸੰਜੇ ਸ਼ਰਮਾ)-ਅੱਜ ਆਖਰੀ ਉਮੀਦ NGO ਜੋ ਕਿ ਕਾਫੀ ਲੰਬੇ ਸਮੇਂ ਤੋਂ ਸਮਾਜ ਵਿੱਚ ਸਿਰਫ਼ 11 ਰੁਪਏ ਵਿੱਚ ਰੋਟੀ ,ਕੱਪੜਾ ,ਦਵਾਈਆਂ ਅਤੇ ਐਂਬੂਲੈਂਸ ਸੇਵਾ ਅਤੇ ਨਿਸ਼ਕਾਮ ਸੇਵਾ ਵਿੱਚ ਖੂਨਦਾਨ ਕੈਂਪ, ਮੈਡੀਕਲ, ਸਿੱਖਿਆ ਕੈਂਪ ਬੂਟੇ ਲਗਾਉਣ ਦੀ ਸੇਵਾ, ਫੋਗਿੰਗ ਦੀ ਸੇਵਾ ਆਦਿ ਨਿਭਾ ਰਹੀ ਹੈ ਮਿਸ਼ਨ ਫ਼ਤਹਿ ਬੂਟਾ ਮੰਡੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਲਈ ਬਹੁਤ ਸਾਰੇ ਕਪੜਿਆਂ ਦੀ ਸੇਵਾ ਦਿੱਤੀ ਗਈ ਪ੍ਰਧਾਨ ਜਤਿੰਦਰਪਾਲ ਸਿੰਘ ਜੀ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਟੀਮ ਵੱਲੋਂ ਹਮੇਸ਼ਾਂ ਹੀ ਆਖਰੀ ਉਮੀਦ NGO ਨੂੰ ਸਹਿਯੋਗ ਕੀਤਾ ਜਾਂਦਾ ਹੈ
ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਇਸ ਮੌਕੇ ਤੇ ਮਿਸ਼ਨ ਫ਼ਤਹਿ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਮਾਜਿਕ ਸੇਵਾਵਾਂ ਨੂੰ ਮਿਲ ਕੇ ਵਧਾਉਣ ਦਾ ਆਸ਼ਵਸਤ ਦਿੱਤਾ ਗਿਆ