ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ।ਮੁੱਖ ਮੰਤਰੀ ਨੇ ਆਖਿਆ ਹੈ ਕਿ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ…
- Post author:businesSsKhas
- Post published:May 25, 2023
- Post category:ਪੰਜਾਬ
