Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਮੈਨੂੰ ਜਾਨੋਂ ਵੀ ਮਾਰ ਸਕਦੇ ਹਨ, ਭਾਵੁਕ ਹੋਏ ਚੰਨੀ

ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਆਖਿਆ ਹੈ ਕਿ ਉਸ ਖਿਲਾਫ ਕਾਰਵਾਈ ਲਈ ਅੱਜ ਛੁੱਟੀ ਵਾਲੇ ਦਿਨ ਵੀ ਦਫਤਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਮੈਨੂੰ ਤਲਬ ਕੀਤਾ ਗਿਆ ਹੈ ਤੇ ਮੈਂ ਇਕੱਲਾ ਉਥੇ ਜਾਵਾਂਗਾ। ਮੈਨੂੰ ਗ੍ਰਿਫਤਾਰ ਕਰਨ, ਮਾਰਨ-ਕੁੱਟਣ, ਮੈਂ ਤਿਆਰ ਹਾਂ।ਇਹ ਲੋਕ ਮੈਨੂੰ ਜਾਨ ਤੋਂ ਵੀ ਮਾਰ ਸਕਦੇ ਹਨ। ਕੱਲ੍ਹ ਮੈਂ ਸਿੱਖਾਂ ਤੇ ਕਿਸਾਨਾਂ ਦੀ ਗੱਲ ਕੀਤੀ ਤੇ ਅੱਜ ਮੇਰੇ ਖਿਲਾਫ ਕਾਰਵਾਈ ਕਰ ਦਿੱਤੀ ਗਈ। ਮੈਂ ਕਿਸੇ ਤੋਂ ਇਕ ਪੈਸਾ ਵੀ ਨਹੀਂ ਲੈਂਦਾ। ਮੇਰੇ ਖਿਲਾਫ ਜਾਣਬੁਝ ਕੀਤੇ ਕਾਰਵਾਈ ਕੀਤੀ ਜਾ ਰਹੀ ਹੈ।