Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਤੂਫ਼ਾਨ ਤੇ ਤੇਜ਼ ਬਾਰਸ਼ ਦਾ ਅਲਰਟ

ਦਿੱਲੀ-ਐਨਸੀਆਰ ਵਿਚ ਅੱਜ ਯਾਨੀ 7 ਮਈ ਨੂੰ ਹਲਕੀ ਬਾਰਿਸ਼ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ ਅਤੇ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ ਜੰਮੂ ਅਤੇ ਕਸ਼ਮੀਰ, ਲੱਦਾਖ, ਪੰਜਾਬ , ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਗੁਜਰਾਤ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਕੇਰਲ ਅਤੇ ਮਾਹੇ, ਕਰਨਾਟਕ ਅਤੇ ਤੇਲੰਗਾਨਾ ਦੇ ਵੱਖ-ਵੱਖ ਸਥਾਨਾਂ ‘ਤੇ ਗਰਜ਼-ਤੂਫ਼ਾਨ ਤੇ ਬਾਰਸ਼ ਦੀ ਬਹੁਤ ਸੰਭਾਵਨਾ ਹੈ।6 ਮਈ ਨੂੰ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਜੋ ਕਿ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਸੀ। ਉਥੇ ਹੀ ਦਿੱਲੀ ‘ਚ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਸੀ। ਆਈਐਮਡੀ ਦੇ ਅਨੁਸਾਰ, ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਖੇਤਰਾਂ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।