Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ

ਮੱਧ ਪ੍ਰਦੇਸ਼ ਵਿਚ ਸੰਘਣੀ ਧੁੰਦ ਕਾਰਨ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਰਾਜਧਾਨੀ ਭੁਪਾਲ ਤੋਂ 400 ਕਿਲੋਮੀਟਰ ਦੂਰ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਵਿਚ ਟ੍ਰੇਨਰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਦੀ ਮੌਤ ਹੋ ਗਈ। ਵੀਰਵਾਰ ਰਾਤ ਕਰੀਬ 11.30 ਵਜੇ ਵਾਪਰੀ ਇਸ ਘਟਨਾ ‘ਚ ਜਹਾਜ਼ ‘ਚ ਸਵਾਰ ਟਰੇਨੀ ਪਾਇਲਟ ਜ਼ਖਮੀ ਹੋ ਗਿਆ।

ਪੁਲਿਸ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਮੰਦਰ ਦੇ ਗੁੰਬਦ ਅਤੇ ਇੱਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਇਹ ਜਹਾਜ਼ ਹਵਾਈ ਪੱਟੀ ਤੋਂ ਤਿੰਨ ਕਿਲੋਮੀਟਰ ਦੂਰ ਹਾਦਸਾਗ੍ਰਸਤ ਹੋ ਗਿਆ।ਹਾਦਸੇ ‘ਚ ਕੈਪਟਨ ਵਿਮਲ (30) ਦੀ ਮੌਤ ਹੋ ਗਈ ਜਦਕਿ ਟਰੇਨੀ ਪਾਇਲਟ ਸੋਨੂ ਯਾਦਵ ਨੂੰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਸਰਕਾਰੀ ਸੰਜੇ ਗਾਂਧੀ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਰੀਵਾ ਦੇ ਚੋਰਹਟਾ ਥਾਣਾ ਖੇਤਰ ਦੇ ਉਮਰੀ ਪਿੰਡ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੇਰ ਰਾਤ ਮੰਦਰ ਦੇ ਗੁੰਬਦ ਨਾਲ ਟਕਰਾਉਣ ਤੋਂ ਬਾਅਦ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿਚ ਸਵਾਰ ਮੁੱਖ ਪਾਇਲਟ ਦੀ ਮੌਤ ਹੋ ਗਈ।