Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡੇਰਾ ਬਾਬਾ ਲਾਲ ਨਾਥ ਦੇ ਪਵਿੱਤਰ ਅਸਥਾਨ ਤੇ ਪੂਜੇ ਸੁਖਬੀਰ ਸਿੰਘ ਬਾਦਲ ਅਤੇ ਮਹਿੰਦਰ ਸਿੰਘ ਕੇਪੀ

ਡੇਰਾ ਬਾਬਾ ਲਾਲ ਨਾਥ ਦੇ ਪਵਿੱਤਰ ਅਸਥਾਨ ਤੇ ਪੂਜੇ ਸੁਖਬੀਰ ਸਿੰਘ ਬਾਦਲ ਅਤੇ ਮਹਿੰਦਰ ਸਿੰਘ ਕੇਪੀ

ਜਲੰਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਅਜ ਪਿੰਡ ਰਹੀਮਪੁਰ ਦੇ ਡੇਰਾ ਬਾਬਾ ਲਾਲ ਨਾਥ ਜੀ ਬੜੇ ਦੇ ਪਵਿੱਤਰ ਅਸਥਾਨ ਤੇ ਗੱਦੀ ਤੇ ਬਿਰਾਜਮਾਨ ਬਾਬਾ ਪ੍ਰਗਟ ਨਾਥ ਜੀ ਯੋਗ ਬਾਲਮੀਕ ਆਸ਼ਰਮ ਵਿਖੇ ਉਚੇਚੇ ਤੌਰ ਤੇ ਪਹੁੰਚਣ ਤੇ ਬਾਬਾ ਪ੍ਰਗਟ ਨਾਥ ਜੀ ਨੇ ਅਸ਼ੀਰਵਾਦ ਦਿੱਤਾ ਅਤੇ ਨਾਲ ਆਈਆਂ ਜ਼ਿਲ੍ਹਾ ਜਲੰਧਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਕੁਲਵੰਤ ਸਿੰਘ ਮੰਨਣ, ਪਰਮਜੀਤ ਸਿੰਘ ਰੇਰੂ, ਇਕਬਾਲ ਸਿੰਘ ਢੀਂਡਸਾ,ਸੁਭਾਸ਼ ਸੋਂਧੀ, ਰਣਜੀਤ ਸਿੰਘ ਰਾਣਾ,ਸੁਰਜੀਤ ਸਿੰਘ ਨੀਲਾਮਹਿਲ,ਰਵਿੰਦਰ ਸਿੰਘ ਸਵੀਟੀ,ਹਰਨਾਮ ਸਿੰਘ ਅਲਾਵਲਪੁਰ, ਭਜਨ ਲਾਲ ਚੋਪੜਾ,ਅੰਮ੍ਰਿਤਬੀਰ ਸਿੰਘ ਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ