Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਰਾਜਸਥਾਨ ਦੇ ਜੈਪੁਰ ਅਤੇ ਮਨੀਪੁਰ ਦੇ ਉਖਰੁਲ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

ਰਾਜਸਥਾਨ ਦੇ ਜੈਪੁਰ ਅਤੇ ਮਨੀਪੁਰ ਦੇ ਉਖਰੁਲ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

ਰਾਜਸਥਾਨ ਦੇ ਜੈਪੁਰ ਅਤੇ ਮਨੀਪੁਰ ਦੇ ਉਖਰੁਲ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੈਪੁਰ ‘ਚ ਸਵੇਰੇ 4:10 ਤੋਂ 4:25 ਦਰਮਿਆਨ ਭੂਚਾਲ ਦੇ 3 ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਪਹਿਲਾ ਝਟਕਾ ਜੈਪੁਰ ‘ਚ ਸਵੇਰੇ 4.09 ਵਜੇ, ਦੂਜਾ ਸਵੇਰੇ 4.23 ‘ਤੇ ਅਤੇ ਤੀਜਾ ਸਵੇਰੇ 4.25 ‘ਤੇ ਮਹਿਸੂਸ ਕੀਤਾ ਗਿਆ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਜੈਪੁਰ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ ਕ੍ਰਮਵਾਰ 4.4, 3.1 ਅਤੇ 3.4 ਮਾਪੀ ਗਈ। ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਜਿਨ੍ਹਾਂ ‘ਚ ਭੂਚਾਲ ਕਾਰਨ ਘਰਾਂ ਦੀਆਂ ਕੰਧਾਂ ਹਿੱਲਦੀਆਂ ਨਜ਼ਰ ਆ ਰਹੀਆਂ ਹਨ।ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਜੈਪੁਰ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ ਕ੍ਰਮਵਾਰ 4.4, 3.1 ਅਤੇ 3.4 ਮਾਪੀ ਗਈ। ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਜਿਨ੍ਹਾਂ ‘ਚ ਭੂਚਾਲ ਕਾਰਨ ਘਰਾਂ ਦੀਆਂ ਕੰਧਾਂ ਹਿੱਲਦੀਆਂ ਨਜ਼ਰ ਆ ਰਹੀਆਂ ਹਨ।