Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਰਾਮ ਰਹੀਮ 40 ਦਿਨਾਂ ਦੀ ਮਿਲੀ ਪੈਰੋਲ ਤੋਂ ਬਾਅਦ ਅੱਜ ਹਰਿਆਣਾ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਮਿਲੀ ਪੈਰੋਲ ਤੋਂ ਬਾਅਦ ਅੱਜ ਹਰਿਆਣਾ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ। ਇਸ ਮੌਕੇ ਜੇਲ੍ਹ ਦੇ ਨੇੜੇ ਵੱਡੀ ਸੰਖਿਆ ਵਿਚ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ। ਉਸ ਦਾ ਕਾਫ਼ਲਾ ਯੂ.ਪੀ. ਦੇ ਬਾਗਪਤ ਵਲ ਰਵਾਨਾ ਹੋਇਆ, ਜਿੱਥੇ ਉਹ ਬਰਨਾਵਾ ਆਸ਼ਰਮ ਵਿਚ ਰੁਕੇਗਾ।

ਦੱਸ ਦਈਏ ਕਿ ਜਬਰ ਜਨਾਹ ਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ ਇੱਕ ਹੋਰ 40 ਦਿਨ ਦੀ ਪੈਰੋਲ ਮਿਲ ਗਈ ਹੈ। ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ 40 ਦਿਨ ਦੀ ਪੈਰੋਲ ਮਿਲੀ ਸੀ।ਸੂਤਰਾਂ ਨੇ ਦੱਸਿਆ ਕਿ ਡੇਰਾ ਮੁਖੀ ਨੇ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੀ 25 ਜਨਵਰੀ ਨੂੰ ਆ ਰਹੀ ਜਨਮ ਵਰ੍ਹੇਗੰਢ ਸਮਾਗਮ ’ਚ ਸ਼ਾਮਲ ਹੋਣ ਲਈ 40 ਦਿਨ ਦੀ ਪੈਰੋਲ ਮੰਗੀ ਸੀ।ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦੋ ਸਾਧਵੀਆਂ ਨਾਲ ਜਬਰ ਜਨਾਹ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਹੇਠ 20 ਸਾਲ ਕੈਦ ਦੀ ਸਜ਼ਾ ਕੱਟ ਰਿਹਾ ਹੈ। ਡੇਰਾ ਮੁਖੀ ਨੂੰ ਇਸ ਤੋਂ ਪਹਿਲਾਂ 40 ਦਿਨ ਦੀ ਪੈਰੋਲ, 21 ਦਿਨ ਦੀ ਫਰਲੌ ਤੇ ਇੱਕ ਮਹੀਨੇ ਦੀ ਪੱਕੀ ਪੈਰੋਲ ਦਿੱਤੀ ਜਾ ਚੁੱਕੀ ਹੈ।