Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਰੋਟਰੀ ਕਲੱਬ ਆਫ ਜਲੰਧਰ ਸਾਊਥ ਵੱਲੋ ਆਖਰੀ ਉਮੀਦ NGO ਦੇ ਮੁੱਖ ਦਫਤਰ ਦਾ ਕੀਤਾ ਗਿਆ ਦੌਰਾ

ਜਲੰਧਰ,(ਸੰਜੇ ਸ਼ਰਮਾ)-ਅੱਜ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਦੇ ਮੁੱਖ ਦਫਤਰ ਬਸਤੀ ਸ਼ੇਖ ਵਿਖੇ ROTARY CLUB OF JALANDHAR SOUTH ਦੀ ਸਮੁੱਚੀ ਟੀਮ ਵੱਲੋਂ ਹਾਜਰੀ ਭਰੀ ਗਈ. ਰੋਟਰੀ ਕਲੱਬ ਜਲੰਧਰ ਸਾਊਥ ਵੱਲੋ ਲੋੜਵੰਦਾਂ ਲਈ ਬਹੁਤ ਸਾਰਾ ਰਾਸ਼ਨ, ਅਤੇ ਕਪੜੇ ਦੇ ਬਣੇ ਬੈਗ ਦੀ ਸੇਵਾ ਭੇਂਟ ਕੀਤੀ ਗਈ. ਅਤੇ ਲੋੜਵੰਦਾਂ ਦੀਆਂ ਅਸੀਸਾਂ ਲੈ ਕੇ ਪਰਮਾਤਮਾ ਦੀ ਅਸੀਸ ਦੇ ਪਾਤਰ ਬਨਣ ਦੀ ਕੋਸ਼ਿਸ਼ ਕੀਤੀ ਗਈ. ਓਥੇ ਹੀ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਵੱਲੋ ਸਮੁੱਚੀ ਟੀਮ ਨੂੰ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀਆਂ ਦਿੱਤੀਆਂ ਗਈਆਂ. ਅਤੇ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ.ਮਨੁੱਖਤਾ ਦੀ ਸੇਵਾ ਨੂੰ ਅੱਗੇ ਵਧਾਉਣ ਲਈ ਸਾਰੇ ਸਮਾਜ ਨੂੰ ਮਿਲ ਕੇ ਸੇਵਾ ਲਈ ਅੱਗੇ ਆਉਣ ਦੀ ਅਪੀਲ ਗਈ.