Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲੁਧਿਆਣਾ ‘ਚ ਬਣਿਆ ਪੰਜਾਬ ਦਾ ਸਭ ਤੋਂ ਵੱਡਾ ਰਾਵਣ!

ਲੁਧਿਆਣਾ ‘ਚ ਬਣਿਆ ਪੰਜਾਬ ਦਾ ਸਭ ਤੋਂ ਵੱਡਾ ਰਾਵਣ!

ਲੁਧਿਆਣਾ ਵਿੱਚ ਅੱਜ ਦਰੇਸੀ ਮੈਦਾਨ ਵਿੱਚ 125 ਫੁੱਟ ਉੱਚਾ ਰਾਵਣ ਫੂਕਿਆ ਜਾਵੇਗਾ। ਸ਼ਹਿਰ ਵਿੱਚ ਸੁਰੱਖਿਆ ਬਰਕਰਾਰ ਰੱਖਣ ਲਈ ਵੱਖ-ਵੱਖ ਮੇਲਿਆਂ ਵਿੱਚ 2500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਇਸ ਰਾਵਣ ਦੀ ਕੀਮਤ ਕਰੀਬ 2 ਲੱਖ ਰੁਪਏ ਹੈ। ਦਰੇਸੀ ਮੇਲੇ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਵਾਰ ਰਾਵਣ ਨੂੰ ਵਿਲੱਖਣ ਰੂਪ ਦੇਣ ਲਈ ਰਾਜਾ-ਮਹਾਰਾਜਾ ਦੀ ਜੈਕੇਟ ਪਹਿਨਾਈ ਜਾਵੇਗੀ ਅਤੇ ਉਸ ਦੇ ਹੱਥ ਵਿੱਚ 15 ਫੁੱਟ ਲੰਬੀ ਤਲਵਾਰ ਹੋਵੇਗੀ, ਜਿਸ ਵਿੱਚ ਆਤਿਸ਼ਬਾਜ਼ੀ ਹੋਵੇਗੀ। ਜੈਕਟ ਨੂੰ ਕੰਪਿਊਟਰਾਈਜ਼ਡ ਡਿਜ਼ਾਈਨ ਨਾਲ ਬਣਾਇਆ ਗਿਆ ਹੈ। ਅੱਗ ਲੱਗਣ ਤੋਂ ਬਾਅਦ ਰਾਵਣ ਦੇ ਪੁਤਲੇ ਤੋਂ ਵੱਖ-ਵੱਖ ਰੰਗਾਂ ਦੀਆਂ ਲਾਈਟਾਂ ਨਿਕਲਣਗੀਆਂ।