Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਲੜਾਈ ਝਗੜੇ ਦੇ ਮਾਮਲੇ ’ਚ ਪੁਲਿਸ ਨੇ ਕਾਰਵਾਈ ਕਰਨ ਤੋਂ ਕੀਤਾ ਟਾਲਮੋਟਲ

ਲੜਾਈ ਝਗੜੇ ਦੇ ਮਾਮਲੇ ’ਚ ਪੁਲਿਸ ਨੇ ਕਾਰਵਾਈ ਕਰਨ ਤੋਂ ਕੀਤਾ ਟਾਲਮੋਟਲ

ਜਲੰਧਰ, (ਸੰਜੇ ਸ਼ਰਮਾ/ਟਿੰਕੂ ਕੋਮਲ)-ਗੜ੍ਹਾ ਵਿਖੇ 9 ਸਤੰਬਰ ਨੂੰ ਈਦਗਾਰ ਮੁਹੱਲੇ ’ਚ ਕੁਝ ਨੌਜਵਾਨਾਂ ਵੱਲੋਂ ਤਨਹੂਰ ਨਾਮਕ ਨੌਜਵਾਨ ਨੂੰ ਕੁਟਮਾਰ ਕੀਤੀ ਜਿਸ ਦੀ ਜਾਣਕਾਰੀ ਉਸਨੇ ਥਾਣਾ 7 ਵਿਖੇ ਦਰਜ ਕਰਵਾਉਣ ਲਈ ਗਿਆ ਪਰ ਪੁਲਿਸ ਵੱਲੋਂ ਲਗਾਤਾਰ ਟਾਲ ਮਟੋਲ ਕਰ ਰਹੇ ਹਨ। ਉਸ ਦੀ ਅਜੇ ਤੱਕ ਐਫਆਰਆਈ ਦਰਜ ਨਹੀਂ ਕੀਤੀ ਗਈ। ਪੀੜਤ ਨੇ ਦੱਸਿਆ ਕਿ ਟੈਂਕੀ ਮੁੱਹਲੇ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨੇ ਮੇਰੇ ’ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਮੇਰਾ ਹੱਥ ਵੀ ਟੁੱਟ ਗਿਆ ਅਤੇ ਮੇਰੇ ਪੈਰ ’ਤੇ ਵੀ ਸੱਟਾਂ ਮਾਰੇ ਹਨ। ਇਨ੍ਹਾਂ ਨੌਜਵਾਨਾਂ ਕੋਲ ਤੇਜਧਾਰ ਹੱਥਿਆਰ ਸਨ। ਪੁਲਿਸ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਦੋਸ਼ੀ ਖੁਲ੍ਹੇਆਮ ਘੁੰਮ ਰਹੇ ਹਨ। ਅਸੀਂ ਕਿਥੇ ਆਪਣੇ ਆਪ ਨੂੰ ਸੇਫ ਮਹਿਸੂਸ ਕਰ ਰਹੇ ਹਾਂ।
ਕੀ ਕਹਿੰਦੇ ਹਨ ਡੀਵਜਨ -7 ਦੇ ਅਧਿਕਾਰੀ
ਜਦੋਂ ਇਸ ਸਬੰਧੀ 9529-14117 ਫੋਨ ਨੰਬਰ ’ਤੇ ਕੀਤਾ ਤਾਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਈ ਕੋਰਟ ਦੇ ਜਰੂਰੀ ਕੰਮ ਲਈ ਬਾਹਰ ਆਇਆ ਹਾਂ ਬੁੱਧਵਾਰ ਨੂੰ ਫੋਨ ਕਰੀਓ।