Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਵਿਆਹ ਤੋਂ ਪਰਤ ਰਹੇ ਪਟਿਆਲਾ ਦੇ ਪਰਿਵਾਰ ਨਾਲ ਹਾਦਸਾ

ਉੱਤਰ ਪ੍ਰਦੇਸ਼ ਦੇ ਬਰੇਲੀ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ ਹੋ ਗਈ ਹੈ। ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਤੋਂ ਬਾਅਦ ਸੋਗ ਦਾ ਮਾਹੌਲ ਹੈ।ਪਟਿਆਲਾ ਤੋਂ 55 ਸਾਲਾ ਪਰਮਜੀਤ ਸਿੰਘ ਆਪਣੇ ਦੋ ਪੁੱਤਰਾਂ ਸਰਵੇਸ਼ ਸਿੰਘ ਅਤੇ ਵੰਸ਼ ਸਿੰਘ ਸਮੇਤ ਭਤੀਜੀ ਅਮਨਦੀਪ ਕੌਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆਇਆ ਸੀ। ਜਿਸ ਤੋਂ ਬਾਅਦ ਦੇਰ ਰਾਤ ਪਟਿਆਲਾ ਆਪਣੀ ਕਾਰ ‘ਚ ਵਾਪਸ ਘਰ ਜਾ ਰਿਹਾ ਸੀ।ਉਦੋਂ ਹੀ ਤਿੰਨੇ ਲੋਕ (ਪਿਓ ਤੇ ਦੋ ਪੁੱਤ) ਟੋਲ ਪਲਾਜ਼ਾ ‘ਤੇ ਫਾਸਟੈਗ ਰੀਚਾਰਜ ਕਰਵਾਉਣ ਲਈ ਆਪਣੀ ਕਾਰ ਤੋਂ ਹੇਠਾਂ ਉਤਰੇ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਤਿੰਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਇਸ ਦੀ ਜਾਣਕਾਰੀ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲੀ ਤਾਂ ਉਥੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ।