Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਵਿਜੈ ਆਨੰਦ ਦੀ ਪਤਨੀ ਸੁਸ਼ਮਾ ਆਨੰਦ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਵਿਜੈ ਆਨੰਦ ਦੀ ਪਤਨੀ ਸੁਸ਼ਮਾ ਆਨੰਦ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਨਿਰਮਾਤਾ ਵਿਜੈ ਆਨੰਦ ਦੀ ਪਤਨੀ ਸੁਸ਼ਮਾ ਆਨੰਦ ਦਾ ਇਥੇ ਆਪਣੀ ਰਿਹਾਇਸ਼ ‘ਤੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਸੁਸ਼ਮਾ ਦਾ ਐਤਵਾਰ ਦੁਪਹਿਰ ਕਰੀਬ 2.30-3 ਵਜੇ ਬਾਂਦਰਾ ਦੇ ਪਾਲੀ ਹਿੱਲ ਇਲਾਕੇ ‘ਚ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਦੇਹਾਂਤ ਹੋ ਗਿਆ। ਉਹ ਕੁੱਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੁਪਹਿਰ ਦਾ ਖਾਣਾ ਖਾਧਾ ਸੀ। ਉਹ ਜਦੋਂ ਕੁਰਸੀ ‘ਤੇ ਬੈਠਣ ਜਾ ਰਹੇ ਸਨ ਤਾਂ ਡਿੱਗ ਗਏ। ਸੁਸ਼ਮਾ ਆਨੰਦ ਦੇ ਪਤੀ ਵਿਜੈ ਆਨੰਦ, ਜੋ ਗੋਲਡੀ ਆਨੰਦ ਦੇ ਨਾਂ ਨਾਲ ਮਸ਼ਹੂਰ ਹਨ, ਨੂੰ ਗਾਈਡ, ਜਵੇਲ ਥੀਫ, ਕਾਲਾ ਬਾਜ਼ਾਰ ਅਤੇ ਹੋਰਾਂ ਵਰਗੀਆਂ ਫਿਲਮਾਂ ਦੇ ਨਿਰਦੇਸ਼ਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦਾ 2004 ਵਿੱਚ ਦੇਹਾਂਤ ਹੋ ਗਿਆ ਸੀ। ਵਿਜੈ ਮਰਹੂਮ ਸਟਾਰ ਦੇਵ ਆਨੰਦ ਅਤੇ ਨਿਰਮਾਤਾ-ਨਿਰਦੇਸ਼ਕ ਚੇਤਨ ਆਨੰਦ ਦੇ ਭਰਾ ਸਨ।