Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਸਕੂਲਾਂ ਵਿੱਚ ਅਨਾਜ਼ ਦੀ ਆ ਰਹੀ ਘਾਟ ਵੱਲ ਵੀ ਧਿਆਨ ਦੇਵੇ ਸਰਕਾਰ: ਸੁਖਵਿੰਦਰ ਸਿੰਘ ਚਾਹਲ

ਸਕੂਲਾਂ ਵਿੱਚ ਅਨਾਜ਼ ਦੀ ਆ ਰਹੀ ਘਾਟ ਵੱਲ ਵੀ ਧਿਆਨ ਦੇਵੇ ਸਰਕਾਰ: ਸੁਖਵਿੰਦਰ ਸਿੰਘ ਚਾਹਲ

ਸਿੱਖਿਆ ਕ੍ਰਾਂਤੀ ਲਿਆਉਣ ਦੇ ਨਾਮ ਤੇ ਬਣੀ ਪੰਜਾਬ ਸਰਕਾਰ ਹੁਣ ਸਕੂਲਾਂ ਵਿੱਚ ਚਲਦੇ ਬੱਚਿਆਂ ਲਈ ਦੁਪਹਿਰ ਦੇ ਖਾਣੇ ਤੋਂ ਵੀ ਹੱਥ ਪਿੱਛੇ ਖਿੱਚ ਰਹੀ ਹੈ, ਇੱਕ ਪਾਸੇ ਤਾਂ ਬੱਚਿਆਂ ਨੂੰ ਦੇਸੀ ਘਿਓ ਦੇ ਹਲਵੇ ਪਰੋਸਣ ਲਈ ਪੱਤਰ ਜਾਰੀ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਦੋ ਮਹੀਨਿਆਂ ਤੋਂ ਖਾਣਾ ਬਣਾਉਣ ਦੀ ਰਾਸ਼ੀ ਵੀ ਨਹੀਂ ਭੇਜੀ ਜਾ ਰਹੀ ਤੇ ਅਧਿਆਪਕ ਆਪਣੀ ਜ਼ੇਬ ਵਿੱਚੋ ਖਰਚੇ ਕਰਕੇ ਮਿਡ ਡੇ ਮੀਲ ਨੂੰ ਚਲਦਾ ਰੱਖਣ ਲਈ ਮਜਬੂਰ ਹਨ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਪ੍ਰਿੰ. ਅਮਨਦੀਪ ਸ਼ਰਮਾ ਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਕਿਹਾ ਹੈ ਕਿ ਪਿੱਛਲੇ ਲੰਬੇ ਸਮੇਂ ਤੋਂ ਮਿਡ ਡੇ ਮੀਲ ਭਾਵ ਬੱਚਿਆਂ ਦਾ ਖਾਣਾ ਬਣਾਉਣ ਵਾਲੇ ਕੁੱਕ ਵਰਕਰ ਮਿਲ ਰਹੀਆਂ ਨਿਗੂਣੀਆਂ ਤਨਖਾਹਾਂ ਤੋਂ ਵਾਂਝੇ ਹਨ।

ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਰੁਕੀ ਹੋਈ ਮਿਡ ਡੇ ਮੀਲ ਦੀ ਰਾਸ਼ੀ ਤੇ ਕੁੱਕਾਂ ਦੀਆਂ ਤਨਖਾਹਾਂ ਭੇਜੀਆਂ ਜਾਣ ਅਤੇ ਸਕੂਲਾਂ ਵਿੱਚ ਆ ਰਹੀ ਰਾਸ਼ਨ ਦੀ ਘਾਟ ਨੂੰ ਵੀ ਦੂਰ ਕੀਤਾ ਜਾਵੇ। ਇਸ ਸਮੇਂ ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾਂ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ, ਬਲਵਿੰਦਰ ਸਿੰਘ ਭੁੱਟੋ ਜਥੇਬੰਦਕ ਸਕੱਤਰ, ਜਸਵਿੰਦਰ ਸਮਾਣਾ ਸਹਾਇਕ ਜਥੇਬੰਦਕ ਸਕੱਤਰ, ਦਿਲਦਾਰ ਭੰਡਾਲ਼, ਗਣੇਸ਼ ਭਗਤ, ਸੁਭਾਸ਼ ਪਠਾਨਕੋਟ, ਸੁੱਚਾ ਸਿੰਘ ਟਰਪਈ, ਬਲਦੇਵ ਸਿੰਘ ਬਰਾੜ , ਸਰਬਜੀਤ ਸਿੰਘ ਬਰਾੜ, ਪਰਮਜੀਤ ਸਿੰਘ ਸ਼ੋਰੇ ਵਾਲਾ, ਰਾਜੀਵ ਹਾਂਡਾ, ਸੁਖਚੈਨ ਸਿੰਘ ਬੱਧਣ, ਜਗਜੀਤ ਸਿੰਘ ਮਾਨ, ਨੂਰ ਮੁਹੰਮਦ, ਨਰਿੰਦਰ ਸਿੰਘ ਮਾਖਾ, ਜੱਜ ਪਾਲ ਸਿੰਘ ਬਾਜੇ ਕੇ, ਰਵਿੰਦਰ ਸਿੰਘ ਪੱਪੀ ਸਿੱਧੂ, ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਸੰਧੂ , ਗੁਰਦਾਸ ਸਿੰਘ ਸਿੱਧੂ, ਭੁਪਿੰਦਰ ਸਿੰਘ ਜੀਰਾ, ਰਜਿੰਦਰ ਰਾਜਨ, ਗੁਰਮੇਲ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਅਮ੍ਰਿਤਪਾਲ ਸਿੰਘ ਪਠਾਨਕੋਟ, ਧਰਮਿੰਦਰ ਭੰਗੂ, ਨਿਰਮੋਲਕ ਸਿੰਘ ਹੀਰਾ, ਸਰਬਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਗਲ਼ਵੱਟੀ, ਰਕੇਸ਼ ਕੁਮਾਰ, ਸੰਦੀਪ ਕੁਮਾਰ ਫਾਜ਼ਿਲਕਾ, ਪ੍ਰਭਜੀਤ ਸਿੰਘ ਰਸੂਲਪੁਰ, ਰਮਨਦੀਪ ਸਿੰਘ, ਸੁਖਬਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਕਮਲਦੀਪ ਸਿੰਘ, ਕੁਲਚਰਨ ਕੁਮਾਰ, ਕੁਲਦੀਪ ਕੌੜਾ, ਕੁਲਦੀਪ ਵਾਲੀਆ, ਵੇਦ ਪਰਕਾਸ਼, ਰਵੀ ਕੁਮਾਰ, ਜਤਿੰਦਰ ਸਿੰਘ ਫਰੀਦਕੋਟ, ਅਮਨਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ ਸੰਗਰੂਰ, ਹਰਮਨ ਦੀਪ ਸਿੰਘ, ਬਲਜੀਤ ਸਿੰਘ, ਰਮੇਸ਼ ਕੁਮਾਰ ਕਪੂਰਥਲਾ, ਪਰਦੀਪ ਸਿੰਘ, ਕਰਨੈਲ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੀਸ਼ ਸਿੰਘ, ਬਲਜੀਤ ਸਿੰਘ, ਇਕਬਾਲ ਸਿੰਘ, ਰਜੇਸ਼ ਕੁਮਾਰ ਫਤਹਿਗੜ੍ਹ, ਮਨਜਿੰਦਰ ਸਿੰਘ ਲਾਡੀ, ਦਿਦਾਰ ਸਿੰਘ ਪਟਿਆਲਾ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਮੋਗਾ, ਬਲਵਿੰਦਰ ਸਿੰਘ ਸੰਧੂ, ਜਗਸੀਰ ਸਿੰਘ ਗਿੱਲ ਫਿਰੋਜ਼ਪੁਰ, ਅਮਨਦੀਪ ਫਾਜ਼ਿਲਕਾ, ਸੰਦੀਪ ਫਾਜ਼ਿਲਕਾ ਆਦਿ ਹਾਜ਼ਰ ਸਨ।