Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਸੰਬੰਧੀ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਜਲੰਧਰ, ਅੱਜ ਵੱਖ ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਮਾਨਯੋਗ ਪੁਲਿਸ ਕਮਿਸ਼ਨਰ ਨੂੰ ਇੱਕ ਸ਼ਿਕਾਇਤ ਦਿੱਤੀ ਗਈ ਜਿਸ ਵਿਚ ਇਹ ਕਿਹਾ ਗਿਆ ਕੀ ਭਾਰਤ ਦੇ ਵੱਖ ਵੱਖ ਸਕੂਲਾਂ ਦੇ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਸਵਾਂਗ ਰੱਚ ਕੇ ਸਿੱਖਾ ਦੀਆਂ ਧਾਰਮਿਕ ਭਾਵਨਾਵਾਂ ਆਹਤ ਕੀਤੀਆਂ ਗਈਆਂ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ, ਜਿਨਾਂ ਵੱਲੋਂ ਪੂਰਾ ਭਰੋਸਾ ਦਵਾਇਆ ਗਿਆ ਕਿ ਇਹਨਾਂ ਸਕੂਲਾਂ ਉੱਤੇ ਠੋਸ ਕਾਰਵਾਈ ਕੀਤੀ ਜਾਵੇਗੀ ਸਾਡੇ ਸਿੱਖ ਧਰਮ ਵਿੱਚ ਇਹੋ ਜਿਹੇ ਨਾਟਕ ਕਰਨ ਦੀ ਸਖ਼ਤ ਮਨਾਹੀ ਹੈ। ਸਾਡੀ ਪਹਿਲਾਂ ਵੀ ਇਹ ਮੰਗ ਰਹੀ ਹੈ ਕਿ ਸਾਹਿਬਜਾਦਿਆਂ ਦੇ ਦਿਨ ਵੀਰ ਬਾਲ ਦਿਵਸ ਵਜੋ ਨਾ ਮਨਾਏ ਜਾਣ ਇਸ ਮੌਕੇ ਹਰਜਿੰਦਰ ਸਿੰਘ ਜਿੰਦਾ, ਮਨਜੀਤ ਸਿੰਘ ਕਰਤਾਰਪੁਰ, ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ, ਕਵਲ ਚਰਨਜੀਤ ਸਿੰਘ, ਮਨਜੀਤ ਸਿੰਘ ਘੁੰਗਰੀ, ਗੁਰਪ੍ਰੀਤ ਸਿੰਘ, ਸ਼ੇਰਾ ਦਾਨਸ਼ਮੰਦਾ ਹਾਜ਼ਰ ਸਨ।