Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਜਾਣਗੇ ਪ੍ਰੋਫਾਰਮੇ: ਸਿੱਖ ਤਾਲਮੇਲ ਕਮੇਟੀ

 

ਜਲੰਧਰ, (ਸੰਜੇ ਸ਼ਰਮਾ)-ਸਿੱਖ ਕੌਮ ਉਪਰ ਹੋਏ ਜ਼ੁਲਮ ਵਿਰੁੱਧ ਕਾਰਵਾਈਆਂ ਚ ਸ਼ਾਮਲ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭੀ ਦਸਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਪ੍ਰਦੇਸੀ, ਹਰਪ੍ਰੀਤ ਸਿੰਘ ਨੀਟੂ,ਹਰਪਾਲ ਸਿੰਘ ਚੱਢਾ,ਵਿੱਕੀ ਸਿੰਘ ਖਾਲਸਾ ਨੇ ਕਿਹਾ ਕਿ ਜਲੰਧਰ ਸ਼ਹਿਰ ਦੀਆਂ ਸੰਗਤਾਂ ਤੋਂ ਵੱਧ ਤੋਂ ਵੱਧ ਪ੍ਰੋਫਾਰਮੇ ਭਰਵਾਂ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕੀਤੀ ਜਾਵੇਗੀ। ਦਸਖ਼ਤੀ ਮੁਹਿੰਮ ਦੇ ਤਹਿਤ ਅੱਜ ਸਵੇਰ ਤੋਂ ਨਗਰ ਕੀਰਤਨ ਮੌਕੇ ਸਿਖ ਤਾਲਮੇਲ ਕਮੇਟੀ ਵਲੋਂ ਪੁਲੀ ਅਲੀ ਮੁਹੱਲਾ ਵਿਖੇ ਦਸਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਮੌਕੇ ਹਰਪ੍ਰੀਤ ਸਿੰਘ ਸੋਨੂੰ,ਸੁਰਜੀਤ ਸਿੰਘ ਬਸਤੀ ਮਿੱਠੂ,ਗੁਰਚਰਨ ਸਿੰਘ ਟੋਨੀ ਫਤਿਹ ਮੋਰਚਾ,ਸੁਖਦੇਵ ਸਿੰਘ ਕ੍ਰਿਸ਼ਨਾ ਨਗਰ,ਮਨਜੀਤ ਸਿੰਘ,ਗੁਰਦਿਤ ਸਿੰਘ,ਅਵਤਾਰ ਸਿੰਘ,ਗੁਰਜੀਤ ਸਿੰਘ ਆਦਿ ਹਾਜਰ ਹਨ।