Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਰਕਾਰ 10,000 ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਨੂੰ ਦੇਸ਼ ਵਿੱਚ ਆਉਣ: ਓਪਨ ਵਰਕ-ਪਰਮਿਟ

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਅੱਜ ਐਲਾਨ ਕੀਤਾ ਕਿ ਸਰਕਾਰ 10,000 ਅਮਰੀਕੀ ਐੱਚ-1ਬੀ ਵੀਜ਼ਾਧਾਰਕਾਂ ਨੂੰ ਦੇਸ਼ ਵਿੱਚ ਆਉਣ ਅਤੇ ਕੰਮ ਕਰਨ ਦੀ ਆਗਿਆ ਦੇਣ ਲਈ ਓਪਨ ਵਰਕ-ਪਰਮਿਟ ਨੀਤੀ ਤਿਆਰ ਕਰੇਗੀ। ਆਵਾਸ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰਾਲੇ ਨੇ ਕਿਹਾ ਕਿ ਇਹ ਪ੍ਰੋਗਰਾਮ ਐੱਚ-1ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਲਈ ਅਧਿਐਨ ਜਾਂ ਵਰਕ ਪਰਮਿਟ ਦੀ ਮੁਹੱਈਆ ਕਰੇਗਾ।