Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਰਦੀਆਂ ‘ਚ ਆਂਵਲੇ ਦੀ ਚਟਨੀ ਦਾ ਸੇਵਨ ਸਿਹਤ ਲਈ ਫਾਇਦੇਮੰਦ

ਸਰਦੀਆਂ ‘ਚ ਆਂਵਲੇ ਦੀ ਚਟਨੀ ਦਾ ਸੇਵਨ ਸਿਹਤ ਲਈ ਫਾਇਦੇਮੰਦ

ਸਰਦੀਆਂ ‘ਚ ਆਂਵਲੇ ਦੀ ਚਟਨੀ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ, ਐਂਟੀਆਕਸੀਡੈਂਟ, ਆਇਰਨ, ਪੋਟਾਸ਼ੀਅਮ ਵਰਗੇ ਕਈ ਤੱਤ ਪਾਏ ਜਾਣਦੇ ਹਨ। ਜੋ ਸਰਦੀਆਂ ‘ਚ ਇਮਿਊਨਿਟੀ ਨੂੰ ਬਣਾਈ ਰੱਖਣ ਦੇ ਨਾਲ ਨਾਲ ਹੋਰ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਸਰਦੀਆਂ ‘ਚ ਆਂਵਲੇ ਦੀ ਚਟਨੀ ਖਾਣ ਦੇ ਕੀ ਫਾਇਦੇ ਹਨ।ਜੇਕਰ ਤੁਸੀਂ ਸਰਦੀਆਂ ‘ਚ ਆਪਣੀ ਇਮਿਊਨਿਟੀ ਨੂੰ ਮਜ਼ਬੂਤ ਬਣਾਈ ਰੱਖਣਾ ਚਾਹੁੰਦੇ ਹੋ। ਤਾਂ ਤੁਹਾਨੂੰ ਆਂਵਲੇ ਦੀ ਚਟਨੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਮੌਸਮੀ ਬੀਮਾਰੀਆਂ ਤੋਂ ਬਚਾਉਂਦਾ ਹੈ।
ਸਰਦੀਆਂ ‘ਚ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਲਈ ਖਾਉ ਆਂਵਲੇ ਦੀ ਚਟਨੀ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਪਾਏ ਜਾਣਦੇ ਹਨ, ਜੋ ਚਮੜੀ ਨੂੰ ਚਮਕਦਾਰ ਅਤੇ ਵਾਲਾਂ ਨੂੰ ਮਜਬੂਤ ਬਣਾਉਣ ‘ਚ ਮਦਦ ਕਰਦੇ ਹਨ।
ਸਰਦੀਆਂ ‘ਚ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਣ ਲਈ ਖਾਉ ਆਂਵਲੇ ਦੀ ਚਟਨੀ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਪਾਏ ਜਾਣਦੇ ਹਨ, ਜੋ ਚਮੜੀ ਨੂੰ ਚਮਕਦਾਰ ਅਤੇ ਵਾਲਾਂ ਨੂੰ ਮਜਬੂਤ ਬਣਾਉਣ ‘ਚ ਮਦਦ ਕਰਦੇ ਹਨ।
ਸਰਦੀਆਂ ‘ਚ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਖਾਉ ਆਂਵਲੇ ਦੀ ਚਟਨੀ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਐਸੀਡਿਟੀ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।
ਸਰਦੀਆਂ ‘ਚ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਖਾਉ ਆਂਵਲੇ ਦੀ ਚਟਨੀ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਐਸੀਡਿਟੀ, ਬਦਹਜ਼ਮੀ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦਾ ਹੈ।