Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸਵੇਰ ਦੀ ਸੈਰ ਦੌਰਾਨ ਬਦਮਾਸ਼ਾਂ ਨੇ DIG ਤੋਂ ਖੋਹ ਲਿਆ Mobile

ਆਸਾਮ ਪੁਲਿਸ ਲਈ ਐਤਵਾਰ ਨੂੰ ਅਜੀਬ ਸਥਿਤੀ ਪੈਦਾ ਹੋ ਗਈ। ਸਵੇਰ ਦੀ ਸੈਰ ਦੌਰਾਨ ਡੀਆਈਜੀ (ਲਾਅ ਐਂਡ ਆਰਡਰ) ਵਿਵੇਕ ਰਾਜ ਸਿੰਘ ਨਾਲ ਬਾਈਕ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਪੁਲਸ ਹੈੱਡਕੁਆਰਟਰ ਦੇ ਕੋਲ ਪਲਟਨ ਬਾਜ਼ਾਰ ਥਾਣਾ ਖੇਤਰ ‘ਚ ਵਾਪਰੀ।ਗੁਹਾਟੀ ਪੁਲਿਸ ਦੇ ਸਹਾਇਕ ਕਮਿਸ਼ਨਰ ਪ੍ਰਿਥਵੀ ਰਾਜਖੋਵਾ ਨੇ ਘਟਨਾ ਦੀ ਪੂਰੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਅਸੀਂ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਾਂ। ਪੁਲਿਸ ਨੇ ਮੋਬਾਈਲ ਖੋਹਣ ਵਾਲਿਆਂ ਨੂੰ ਫੜਨ ਲਈ ਮੁਹਿੰਮ ਵਿੱਢ ਦਿੱਤੀ ਹੈ। ਕੁਝ ਸੀਨੀਅਰ ਅਧਿਕਾਰੀਆਂ ਨੇ ਇਸ ਘਟਨਾ ਨੂੰ ਪੁਲੀਸ ਵਿਭਾਗ ’ਤੇ ਧੱਬਾ ਕਰਾਰ ਦਿੰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਫੜਿਆ ਜਾਣਾ ਚਾਹੀਦਾ ਹੈ।