Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਤਾਲਮੇਲ ਕਮੇਟੀ ਤੇ ਵੱਖ-ਵੱਖ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸਿੱਖ ਤਾਲਮੇਲ ਕਮੇਟੀ ਤੇ ਵੱਖ-ਵੱਖ ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਜਲੰਧਰ, ਕੰਗਨਾ ਰਨੋਤ ਦੀ ਵਿਵਾਦਿਤ ਫਿਲਮ ਐਮਰਜੰਸੀ, ਜਿਸ ਨੂੰ ਕਿ ਪਿਛਲੇ ਦਿਨਾਂ ਵਿੱਚ ਪੰਜਾਬ ਵਿੱਚ ਲੱਗਣ ਤੋਂ ਰੋਕਿਆ ਗਿਆ ਸੀ। ਹੁਣ ਜਦ ਕਿ ਕੰਗਨਾ ਵੱਲੋਂ ਇਹ ਫਿਲਮ ਸ਼ੁਕਰਵਾਰ ਮਿਤੀ 17 ਜਨਵਰੀ ਨੂੰ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਹੈ ।ਇਸ ਸਬੰਧ ਵਿੱਚ ਜਲੰਧਰ ਦੀ ਸਿਰਮੌਰ ਸੰਸਥਾ ਸਿੱਖ ਤਾਲਮੇਲ ਕਮੇਟੀ ਅਤੇ ਵੱਖ ਵੱਖ ਜਥੇਬੰਦੀਆਂ ਵਲੋਂ ਇਕ ਮੰਗ ਪੱਤਰ ਏ ਡੀ ਸੀ ਪੀ ਅੰਕੁਰ ਗੁਪਤਾ ਨੂੰ ਦਿੱਤਾ ਗਿਆ, ਅਤੇ ਇਸ ਫਿਲਮ ਦੀ ਰਿਲੀਜ਼ ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ।ਇਸ ਤੋਂ ਬਾਦ ਜਥੇਬੰਦੀਆਂ ਐਮ ਬੀ ਡੀ ਮਾਲ ਦੇ ਪੀਵੀਆਰ ਸਿਨੇਮਾ ਵਿੱਚ ਮੈਨੇਜਰ ਕ੍ਰਿਸ਼ਨ ਨੂੰ ਮਿਲਿਆ ਗਿਆ, ਅਤੇ ਇਸ ਫਿਲਮ ਦੇ ਰਿਲੀਜ਼ ਨੂੰ ਰੋਕਣ ਨੂੰ ਮੰਗ ਕੀਤੀ ਗਈ, ਅਤੇ ਉਹਨਾਂ ਵਲੋ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ।ਇਸ ਮੌਕੇ ਬੋਲਦੇਆਂ ਸਿੱਖ ਤਾਲਮੇਲ ਕਮੇਟੀ ਦੇ ਹਰਪਾਲ ਸਿੰਘ ਚੱਡਾ , ਤਜਿੰਦਰ ਸਿੰਘ ਪਰਦੇਸੀ ,ਹਰਪ੍ਰੀਤ ਸਿੰਘ ਨੀਟੂ ਨੇ ਕਿਹਾ ਕਿ ਜਲੰਧਰ ਵਿਚ ਇਸ ਫਿਲਮ ਨੂੰ ਕਦੇ ਵੀ ਚੱਲਣ ਨਹੀਂ ਦਿੱਤਾ ਜਾਵੇਗਾ। ਉੱਥੇ ਹੀ ਆਗਾਜ਼ ਟੀਮ ਅਤੇ ਸ਼ਹੀਦ ਊਧਮ ਸਿੰਘ ਕਲੱਬ ਤੋਂ ਪਰਮਪ੍ਰੀਤ ਸਿੰਘ ਬਿੱਟੀ ਅਤੇ ਜੇ ਇਸ ਬੱਗਾ ਨੇ ਕਿਹਾ ਕਿ ਕੰਗਨਾ ਦੀ ਸੋਚ ਹਮੇਸ਼ਾ ਪੰਜਾਬ ਪ੍ਰਤੀ ਮਾੜੀ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਸੰਤ ਨਗਰ ,ਮੀਡੀਆ ਇੰਚਾਰਜ ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ, ਜੋਗਿੰਦਰ ਪਾਲ ਸਿੰਘ ਆਦੀ ਹਾਜ਼ਰ ਸਨ ।