Business Khas

Latest news
ਮਾਂ ਨੇ ਤਿੰਨ ਬੱਚਿਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ ! ACB ਵੱਲੋਂ 16 ਟਿਕਾਣਿਆਂ 'ਤੇ ਛਾਪੇਮਾਰੀ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ पासपोर्ट महंगा, 1 जुलाई 2026 से बदल गए कई नियम, आपकी जेब पर सीधा असर ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸਿੱਖ ਤਾਲਮੇਲ ਕਮੇਟੀ ਤੇ ਸਮੂਹ ਜਥੇਬੰਦੀਆਂ ਵੱਲੋਂ ਅੱਜ 3 ਵਜੇ ਕੰਪਨੀ ਬਾਗ ਵਿੱਚ ਭਾਰਤੀ ਜਨਤਾ ਪਾਰਟੀ ਦਾ ਪੁਤਲਾ ਫੂਕਿਆ ਜਾਵੇਗਾ

ਭਾਰਤੀ ਜਨਤਾ ਪਾਰਟੀ ਦੀ ਪੱਛਮੀ ਬੰਗਾਲ ਤੋਂ ਮਹਿਲਾ ਵਿਧਾਇਕ ਨੇ ਜੋ ਇੱਕ ਆਈ ਪੀਐਸ ਰੈਂਕ ਦੇ ਸਿੱਖ ਅਫਸਰ ਤੇ ਜੋ ਇਤਰਾਜ਼ਯੋਗ ਟਿੱਪਣੀ ਕੀਤੀ ਹੈ ,ਤੇ ਸ਼ੰਭੂ ਬਾਰਡਰ ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਦੌਰਾਨ ਜਿਸ ਨੌਜਵਾਨ ਕਿਸਾਨ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਹੈ ,ਉਸਦੇ ਰੋਸ ਵਜੋਂ ਅੱਜ 3 ਵਜੇ ਕੰਪਨੀ ਬਾਗ ਚੌਂਕ ਵਿੱਚ ਕੇਂਦਰ ਵਿੱਚ ਸਥਾਪਿਤ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਦਾ ਪੁਤਲਾ ਸਿੱਖ ਤਾਲਮੇਲ ਕਮੇਟੀ ਅਤੇ ਸਮੂਹ ਜਥੇਬੰਦੀਆਂ ਵੱਲੋਂ ਫੂਕਿਆ ਜਾਵੇਗਾ। ਇਸ ਲਈ ਆਪ ਸਭ ਨੂੰ ਬੇਨਤੀ ਹੈ ਕਿ ਦੁਪਹਿਰ 3 ਵਜੇ ਕੰਪਨੀ ਬਾਗ ਚੌਕ ਵਿੱਚ ਪਹੁੰਚ ਕੇ ਸਿੱਖਾਂ ਤੇ ਕਿਸਾਨਾਂ ਤੇ ਹੋ ਰਹੇ ਅਤਿਆਚਾਰ ਦੇ ਇਸ ਪੁਤਲਾ ਫੂਕ ਮਾਰਚ ਨੂੰ ਹੋਰ ਵੀ ਵਿਸ਼ਾਲ ਕੀਤਾ ਜਾਵੇ