Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲੇ ਨਗਰ ਕੀਰਤਨ ਵਿੱਚ ਲੰਗਰ ਲਗਾਏ

ਸਿੱਖ ਤਾਲਮੇਲ ਕਮੇਟੀ ਵੱਲੋਂ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲੇ ਨਗਰ ਕੀਰਤਨ ਵਿੱਚ ਲੰਗਰ ਲਗਾਏ

ਜਲੰਧਰ,(ਸੰਜੇ ਸ਼ਰਮਾ)-ਸਿੱਖ ਤਾਲਮੇਲ ਕਮੇਟੀ ਵੱਲੋਂ ਨਿਰੰਕਾਰੀ ਜੋਤ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲੇ ਨਗਰ ਕੀਰਤਨ ਵਿੱਚ ਸੰਗਤਾਂ ਵਾਸਤੇ ਵਿਸ਼ਾਲ ਲੰਗਰ ਲਗਾਏ ਗਏ ਜਿਸ ਵਿਚ ਦਾਲ ਪਰਸਾਦੇ ਕਾਫੀ ਤੇ ਖੀਰ ਦੇ ਲੰਗਰ ਲਗਏ ਗਏ ਜੀ ਦੇਰ ਸ਼ਾਮ ਤੱਕ ਚਲਦੇ ਰਹੇ ਲੰਗਰ ਵੰਡਣ ਦੀ ਸੇਵਾ ਸੁਖਵਿੰਦਰ ਸਿੰਘ a d cp ਹੈਡ ਕੁਆਰਟਰ ਕਰਨ ਲਈ ਉਚੇਚੇ ਤੌਰ ਤੇ ਪੋਹੁੰਚੇ ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਪਲਵਿੰਦਰ ਸਿੰਘ ਬਾਬਾ ਹਰਪਾਲ ਸਿੰਘ ਪਾਲੀ parabjot ਸਿੰਘ ਤਜਿੰਦਰ ਸਿੰਘ ਸੰਤ ਨਗਰ ਨਰਿੰਦਰ ਸਿੰਘ ਢੀਂਗਰਾ ਹਰਪ੍ਰੀਤ ਸਿੰਘ ਸੋਨੂੰ ਬੌਬੀ ਬਹਿਲ ਕੁਲਦੀਪ ਸਿੰਘ ਹਰਨਾਮ ਦਾਸ ਪੂਰਾ sunny ਓਬਰਾਏ ਪਰਮਿੰਦਰ ਸਿੰਘ takkar ਹਰਜਿੰਦਰ ਸਿੰਘ paruthi ਹਾਜਰ ਸਨ