Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ
You are currently viewing ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ! ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ

ਸਿੱਧੂ ਮੂਸੇਵਾਲਾ ਦੇ ਘਰ ਆਈ ਖੁਸ਼ਖਬਰੀ! ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ

ਸਿੱਧੂ ਮੂਸੇਵਾਲਾ ਦੇ ਘਰ ਖੁਸ਼ਖਬਰੀ ਆਈ ਹੈ। ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਦਰਅਸਲ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੀਨਤਮ ਤਕਨੀਕ ਆਈ.ਵੀ.ਐਫ. IVF ਦੇ ਜਰੀਏ ਮਾਂ ਬਣੀ ਹੈ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਤੋਂ ਬਾਅਦ ਉਸ ਦੇ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਸੀ।
ਇਸ ਕਾਰਨ ਉਸ ਦੀ ਮਾਤਾ ਚਰਨ ਕੌਰ ਆਈ.ਵੀ.ਐਫ. ਰਾਹੀਂ ਬੱਚਾ ਪੈਦਾ ਕਰਨ ਦਾ ਸੋਚਿਆ ਸੀ। ਮੀਡੀਆ ਨੇ ਗਾਇਕ ਦੇ ਚਾਚਾ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿੱਚ ਨਵੀਂ ਜਾਨ ਆ ਰਹੀ ਹੈ।