Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸੁਰਜੀਤ ਪਾਤਰ ਦੇ ਦੇਹਾਂਤ ਨਾਲ ਪੰਜਾਬੀ ਵਿਰਸੇ ਦੇ ਇੱਕ ਯੁੱਗ ਦਾ ਅੰਤ- ਸਿੱਖ ਤਾਲਮੇਲ ਕਮੇਟੀ

ਸੁਰਜੀਤ ਪਾਤਰ ਦੇ ਦੇਹਾਂਤ ਨਾਲ ਪੰਜਾਬੀ ਵਿਰਸੇ ਦੇ ਇੱਕ ਯੁੱਗ ਦਾ ਅੰਤ- ਸਿੱਖ ਤਾਲਮੇਲ ਕਮੇਟੀ

ਜਲੰਧਰ,(ਸੰਜੇ ਸ਼ਰਮਾ)-ਪੰਜਾਬੀ ਸਾਹਿਤ ਦਾ ਬਾਬਾ ਬੋਹੜ ਪੰਜਾਬ ,ਪੰਜਾਬੀ ਤੇ ਪੰਜਾਬੀਅਤ ਨੂੰ ਅੰਤਾਂ ਦਾ ਪਿਆਰ ਕਰਨ ਵਾਲੇ ਪਦਮ ਸ਼੍ਰੀ ਸੁਰਜੀਤ ਪਾਤਰ ਦੇ ਇਸ ਫਾਨੀ ਸੰਸਾਰ ਨੂੰ ਅਚਾਨਕ ਅਲਵਿਦਾ ਆਖਣ ਨਾਲ ਨਾ ਕੇਵਲ ਪੰਜਾਬੀ ਸਾਹਿਤ ਦੇ ਇੱਕ ਸੁਨਹਿਰੀ ਯੁਗ ਅੰਤ ਹੋਇਆ ਹੈ ਬਲਕਿ ਪੰਜਾਬ ਤੇ ਪੰਜਾਬੀਅਤ ਨੂੰ ਅਜਿਹਾ ਘਾਟਾ ਪਿਆ ਹੈ ਕਿ ਜੋ ਕਦੀ ਪੂਰਾ ਨਹੀਂ ਕੀਤਾ ਜਾ ਸਕਦਾ।ਇਹਨਾਂ ਬੋਲਾਂ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ,ਤਜਿੰਦਰ ਸਿੰਘ ਸੰਤ ਨਗਰ, ਗੁਰਵਿੰਦਰ ਸਿੰਘ ਸਿੱਧੂ ,ਪ੍ਰਭਜੋਤ ਸਿੰਘ ਖਾਲਸਾ ਤੇ ਕੁਲਜੀਤ ਸਿੰਘ ਨੇ ਕਿਹਾ ਹੈ। ਕਿ ਜੋ ਸੁਰਜੀਤ ਪਾਤਰ ਨੇ ਪੰਜਾਬ ਪੰਜਾਬੀ ਤੇ ਪੰਜਾਬੀਅਤ ਸਾਹਿਤ ਦੀ ਸੇਵਾ ਆਪਣੀਆਂ
ਕਵਿਤਾਵਾਂ ਤੇ ਰਚਨਾਵਾਂ ਨਾਲ ਕੀਤੀ ਹੈ। ਉਹ ਕੋਈ ਵੀ ਪੰਜਾਬੀ ਭੁੱਲ ਨਹੀਂ ਸਕਦਾ। ਉਹਨਾਂ ਦੀ ਹਰ ਕਵਿਤਾ ਰਚਨਾ ਵਿਚ ਪੰਜਾਬ ,ਪੰਜਾਬੀ ਤੇ ਪੰਜਾਬੀਅਤ ਵਾਸਤੇ ਦਰਦ ਛੁਪਿਆ ਹੁੰਦਾ ਸੀ। ਜਿਸ ਨੂੰ ਕੋਈ ਵੀ ਪੰਜਾਬੀ ਕਦੇ ਅੱਖੋਂ ਪਰੋਖੇ ਨਹੀਂ ਕਰ ਸਕਦਾ।