Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸੋਸ਼ਲ ਐਕਟੀਵਿਸਤ ਰੋਹਿਤ ਭਟੋਆ ਸ਼੍ਰੋਮਣੀ ਜੱਦੀ ਜਠੇਰੇ ਬਾਬਾ ਭਟੋਆ ਸਾਹਿਬ ਪ੍ਰਬੰਧਕ ਕਮੇਟੀ ਦੇ ਕਮੇਟੀ ਮੈਂਬਰ ਨਿਯੁਕਤ

ਸੋਸ਼ਲ ਐਕਟੀਵਿਸਤ ਰੋਹਿਤ ਭਟੋਆ ਸ਼੍ਰੋਮਣੀ ਜੱਦੀ ਜਠੇਰੇ ਬਾਬਾ ਭਟੋਆ ਸਾਹਿਬ ਪ੍ਰਬੰਧਕ ਕਮੇਟੀ ਦੇ ਕਮੇਟੀ ਮੈਂਬਰ ਨਿਯੁਕਤ


ਜਲੰਧਰ, (ਬਿਊਰੋ)-ਆਦਮਪੁਰ ਜ਼ਿਲ੍ਹਾ ਜਲੰਧਰ ਸ਼ਹਿਰ ਦੇ ਪਿੰਡ ਕਾਲਰਾ ਵਿਖੇ ਸ਼੍ਰੋਮਣੀ ਜੱਦੀ ਜਠੇਰੇ ਬਾਬਾ ਭਟੋਆ ਸਾਹਿਬ ਪ੍ਰਬੰਧਕ ਕਮੇਟੀ ਪ੍ਰਧਾਨ ਸਰਦਾਰ ਬੂਟਾ ਸਿੰਘ ਕਮੇਟੀ ਸੇਕ੍ਰੇਟਰੀ ਸੁਖਦੇਵ ਸਿੰਘ ਸਬੰਧੀ ਅਧੀਕਾਰੀਆਂ ਦੀ ਸਾਲਾਨਾ ਬੈਠਕ ਕੀਤੀ ਗਈ । ਜਿਸ ਵਿੱਚ ਸਮੂੰਹ ਕਮੇਟੀ ਅਧੀਕਾਰੀਆਂ ਦੀ ਮੌਜੂਦਗੀ ਦੌਰਾਨ ਕਮੇਟੀ ਪ੍ਰਧਾਨ ਸਰਦਾਰ ਬੂਟਾ ਸਿੰਘ ਸਕੱਤਰ ਤੇ ਸਮੂੰਹ ਕਮੇਟੀ ਮੈਂਬਰ ਸਾਹਿਬਾਨਾਂ ਦੀ ਹਾਜ਼ਰੀ ਅਤੇ ਸਹਿਮਤੀ ਦੌਰਾਨ ਸੋਸ਼ਲ ਅਕਟਿਵਿਸਟ ਗੋਲਡ ਮੈਡਲਿਸਟ ਸਟੇਟ ਐਵਾਰਡੀ ਰੋਹਿਤ ਭਟੋਆ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਸਰਦਾਰ ਬੂਟਾ ਸਿੰਘ ਦਰਵਾਰ ਸੇਵਾਦਾਰ ਸਰਦਾਰ ਬਲਵੰਤ ਸਿੰਘ, ਜੋਗਿੰਦਰ ਸਿੰਘ ਖਾਲਸਾ ਸੋਹਣ ਸਿੰਘ ਸੁੱਖਦੇਵ ਸਿੰਘ ਗੁਰਮੀਤ ਸਿੰਘ ਮਾਸਟਰ ਸ਼ੀਤਲ ਸਿੰਘ ਗੁਰਦੇਵ ਸਿੰਘ ਮਦਨ ਲਾਲ ਰੋਹਿਤ ਭਟੋਆ ਪੂਨਮ ਭਟੋਆ ਆਦਿ ਮੋਜੂਦ ਸਨ।