Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਸੰਘੀ ਅਦਾਲਤ ਨੇ ਚਾਰ ਦੋਸ਼ ਤੈਅ ਕੀਤੇ

ਵਾਸ਼ਿੰਗਟਨ, ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ 2020 ਦੀਆਂ ਚੋਣਾਂ ’ਚ ਉਨ੍ਹਾਂ ਦੀ ਹਾਰ ਸਬੰਧੀ ਨਤੀਜੇ ਪਲਟਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਸੰਘੀ ਅਦਾਲਤ ਨੇ ਚਾਰ ਦੋਸ਼ ਤੈਅ ਕੀਤੇ ਹਨ। ਇਸ ਸਾਲ ਇਹ ਤੀਜੀ ਵਾਰ ਹੈ ਜਦੋਂ ਸਾਬਕਾ ਅਮਰੀਕੀ ਰਾਸ਼ਟਰਪਤੀ ਖ਼ਿਲਾਫ਼ ਅਪਰਾਧਿਕ ਦੋਸ਼ ਤੈਅ ਕੀਤੇ ਗਏ ਹਨ ਜੋ 2024 ਦੀਆਂ ਰਾਸ਼ਟਰਪਤੀ ਚੋਣਾਂ ’ਚ ਇੱਕ ਵਾਰ ਫਿਰ ਦਾਅਵੇਦਾਰੀ ਪੇਸ਼ ਕਰਨ ਦੀ ਤਿਆਰੀ ਕਰ ਰਹੇ ਹਨ।