Business Khas

Latest news
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ

ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ

ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ। ਉਹ 74 ਸਾਲ ਦੇ ਸਨ। ਆਪਣੇ ਰਿਸ਼ਤੇਦਾਰਾਂ ਨਾਲ ਸ੍ਰੀਨਗਰ ਗਏ ਹੋਏ ਸਨ, ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਮੌਤ ਦਾ ਕਾਰਨ ਦਿਮਾਗ ਦੀ ਨੱਸ ਫਟਣ ਕਾਰਨ ਹੋਈ ਦੱਸੀ ਜ ਰਹੀ ਹੈ। ਉਹ ਕਾਂਗਰਸ ਵਿਚ ਅੱਜ ਕੱਲ੍ਹ ਨਵਜੋਤ ਸਿੱਧੂ ਨੇ ਨੇੜੇ ਸਮਝੇ ਜਾਂਦੇ ਸਨ।