Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਹਾਈ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਅਜਿਹੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੀ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ ਅਤੇ ਜ਼ਮਾਨਤ ਦੇਣ ’ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।