Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੇਗੀ ਮੁਫਤ ਬੱਸ ਸਹੂਲਤ-ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ’ਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ।

ਇਸ ਯੋਜਨਾ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ’ਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ।